• Latest
  • Trending
Latest news: ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ ਮਨਮੋਹਨ ਸਿੰਘ ਦੀ ਯਾਦਗਾਰ

Latest news: ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ ਮਨਮੋਹਨ ਸਿੰਘ ਦੀ ਯਾਦਗਾਰ

2 years ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

8 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

2 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

3 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

4 hours ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

4 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

4 hours ago
ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

4 hours ago
 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

4 hours ago
ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

5 hours ago
Hindi News
English News
Saturday, October 17, 2026
No Result
View All Result
22 °c
Chandigarh
24 ° Sun
24 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news: ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ ਮਨਮੋਹਨ ਸਿੰਘ ਦੀ ਯਾਦਗਾਰ

January 2, 2025
in ਖਬਰਾਂ
Latest news: ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ ਮਨਮੋਹਨ ਸਿੰਘ ਦੀ ਯਾਦਗਾਰ

Latest news: ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ ਮਨਮੋਹਨ ਸਿੰਘ ਦੀ ਯਾਦਗਾਰ

  • ਪਰਿਵਾਰ ਨੂੰ ਸੌਪੀ ਗਈ ਸੂਚੀ

ਨਵੀ ਦਿੱਲੀ, 2 ਜਨਵਰੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਨੂੰ ਲੈ ਕੇ ਕਾਂਗਰਸ ਵੱਲੋਂ ਕੇਂਦਰ ਤੇ ਕਈ ਤਰਾਂ ਦੇ ਆਰੋਪ ਵੀ ਲਗਾਏ ਗਏ। ਹਾਲਾਂਕਿ, ਸਰਕਾਰ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਯਾਦਗਾਰ ਦੇ ਨਿਰਮਾਣ ਲਈ ਵਚਨਬੱਧ ਹਾਂ ਅਤੇ ਇਸ ਲਈ ਇਕ ਟਰੱਸਟ ਬਣਾਇਆ ਜਾਵੇਗਾ। ਇਸ ਮਾਮਲੇ ‘ਚ ਕੁਝ ਸਮਾਂ ਲੱਗ ਸਕਦਾ ਹੈ। ਇਸ ਦੌਰਾਨ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਕੰਮ ਤੇਜ਼ ਕਰ ਦਿੱਤਾ ਹੈ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਲੋਕ ਨਿਰਮਾਣ ਵਿਭਾਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੇ ਕੁਝ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਹੈ। ਮਨਮੋਹਨ ਸਿੰਘ ਦੀ ਯਾਦਗਾਰ ਇਨ੍ਹਾਂ ਥਾਵਾਂ ‘ਤੇ ਬਣਾਈ ਜਾ ਸਕਦੀ ਹੈ।ਅਧਿਕਾਰੀਆਂ ਦੁਆਰਾ ਨਿਰੀਖਣ ਕੀਤੇ ਗਏ ਸਥਾਨਾਂ ਵਿੱਚ ਕਿਸਾਨ ਘਾਟ, ਰਾਸ਼ਟਰੀ ਸਮਾਰਕ ਅਤੇ ਰਾਜ ਘਾਟ ਦੇ ਨੇੜੇ ਸਥਾਨ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਥਾਵਾਂ ਦੀ ਸੂਚੀ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਰਾਏ ਲੈਣ ਤੋਂ ਬਾਅਦ ਹੀ ਕੋਈ ਅੰਤਿਮ ਫੈਸਲਾ ਲਿਆ ਜਾਵੇਗਾ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In PunjabiManmohan Singhpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 17...

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

by Navjot
October 17, 2026
0

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

Most Popular

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
2 weeks ago
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 