• Latest
  • Trending
Latest News: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭਾਰਤੀ ਰੇਡੀਓਲੌਜੀ ਅਤੇ ਇਮੇਜਿੰਗ ਐਸੋਸੀਏਸ਼ਨ ਦੀ 77ਵੀਂ ਸਾਲਾਨਾ ਕਾਂਫਰੰਸ ਵਿੱਚ ਕੀਤੀ ਸ਼ਿਰਕਤ

1 year ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

4 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

6 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

Hindi News
English News
Sunday, June 28, 2026
No Result
View All Result
32 °c
Chandigarh
36 ° Mon
39 ° Tue
38 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭਾਰਤੀ ਰੇਡੀਓਲੌਜੀ ਅਤੇ ਇਮੇਜਿੰਗ ਐਸੋਸੀਏਸ਼ਨ ਦੀ 77ਵੀਂ ਸਾਲਾਨਾ ਕਾਂਫਰੰਸ ਵਿੱਚ ਕੀਤੀ ਸ਼ਿਰਕਤ

February 8, 2025
in ਖਬਰਾਂ
Latest News: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭਾਰਤੀ ਰੇਡੀਓਲੌਜੀ ਅਤੇ ਇਮੇਜਿੰਗ ਐਸੋਸੀਏਸ਼ਨ ਦੀ 77ਵੀਂ ਸਾਲਾਨਾ ਕਾਂਫਰੰਸ ਵਿੱਚ ਕੀਤੀ ਸ਼ਿਰਕਤ

Latest News: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭਾਰਤੀ ਰੇਡੀਓਲੌਜੀ ਅਤੇ ਇਮੇਜਿੰਗ ਐਸੋਸੀਏਸ਼ਨ ਦੀ 77ਵੀਂ ਸਾਲਾਨਾ ਕਾਂਫਰੰਸ ਵਿੱਚ ਕੀਤੀ ਸ਼ਿਰਕਤ

ਹੁਸ਼ਿਆਰਪੁਰ 8 ਫਰਵਰੀ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਡਾ. ਇਸ਼ਾਂਕ ਕੁਮਾਰ, ਚੱਬੇਵਾਲ ਵਿਧਾਇਕ,ਨੇ ਚੇਨਈ ਟਰੇਡ ਸੈਂਟਰ ਵਿਖੇ ਪਿਛਲੇ ਹਫ਼ਤੇ ਭਾਰਤੀ ਰੇਡੀਓਲੌਜੀ ਅਤੇ ਇਮੇਜਿੰਗ ਐਸੋਸੀਏਸ਼ਨ ( ਆਈ ਆਰ ਆਈ ਏ ) ਦੀ 77ਵੀਂ ਸਾਲਾਨਾ ਕਾਂਫਰੰਸ ਅਤੇ 23ਵੀਂ ਏਸ਼ੀਅਨ ਓਸ਼ੀਅਨ ਕਾਂਗਰਸ ਆਫ ਰੇਡੀਓਲੋਜੀ ( ਏ ਉ ਸੀ ਆਰ ) ਵਿੱਚ ਖਾਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਭਾਰਤ ਅਤੇ ਦੂਜੇ ਏਸ਼ੀਅਨ ਦੇਸ਼ਾਂ ਤੋਂ 200 ਤੋਂ ਵੱਧ ਪ੍ਰਮੁੱਖ ਰੇਡੀਓਲੋਜੀ ਨਾਲ ਜੁੜੇ ਵਿਗਿਆਨਕਾਂ ਅਤੇ ਡਾਕਟਰਾਂ ਨੇ ਹਿੱਸਾ ਲਿਆ, ਜੋ ਏਸ਼ੀਆ ਦੀ ਸਭ ਤੋਂ ਵੱਡੀ ਰੇਡੀਓਲੋਜੀ ਅਤੇ ਡਾਇਗਨੋਸਟਿਕ ਇਮੇਜਿੰਗ ਕਾਂਗਰਸ ਵਿੱਚ ਇਕੱਠੇ ਹੋਏ।
ਇਸ ਸਮਾਗਮ ਨੇ ਰੇਡੀਓਲੋਜੀ ਦੇ ਖੇਤਰ ਦੇ ਮਸ਼ਹੂਰ ਵਿਦਵਾਨਾਂ ਅਤੇ ਵਿਚਾਰਕਾਂ ਨੂੰ ਆਪਣੇ ਗਿਆਨ ਨੂੰ ਸ਼ੇਅਰ ਕਰਨ ਦਾ ਮੌਕਾ ਦਿੱਤਾ, ਜਿਸ ਵਿੱਚ ਰੁਚਿਕਰ ਭਾਸ਼ਣ, ਨਵੀਨਤਮ ਪ੍ਰਦਰਸ਼ਨ ਅਤੇ ਵਰਕਸ਼ਾਪਾਂ ਸ਼ਾਮਿਲ ਸਨ। ਡਾ. ਇਸ਼ਾਂਕ ਕੁਮਾਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮੇਂ ਦੇ ਨਾਲ ਰੇਡੀਓਲੋਜੀ ਵਿਚ ਆ ਰਹੇ ਬਦਲਾਅ ਵਿੱਚ ਰੇਡੀਓਲੋਜਿਸਟਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ, ਖਾਸ ਕਰਕੇ ਜਦੋਂ ਕਿ ਡਾਇਗਨੋਸਟਿਕ ਮੋਡਾਲਿਟੀਜ਼ ਜਿਵੇਂ ਕਿ ( ਸੀ ਟੀ) ਅਤੇ ( ਐਮ ਆਰ ) ਤਰੱਕੀ ਕਰ ਰਹੀਆਂ ਹਨ ਅਤੇ ਨਵੀਆਂ ਸਕੈਨਿੰਗ ਤਕਨੀਕਾਂ ਉਭਰ ਰਹੀਆਂ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਰੇਡੀਓਲੋਜਿਸਟਾਂ ਦੀ ਭੂਮਿਕਾ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਣ ਯੋਗਦਾਨ ਪਾ ਰਹੀ ਹੈ।ਡਾ. ਇਸ਼ਾਂਕ ਨੇ ਇਸ ਮੌਕੇ ‘ਤੇ ਡਾ. ਸੀ. ਅਮਰਨਾਥ, ਸੰਗਠਨ ਕਮੇਟੀ ਦੇ ਚੇਅਰਮੈਨ, ਡਾ. ਐੱਲ. ਮੁਰਲੀ ਕ੍ਰਿਸ਼ਨਾ, ਸੰਗਠਨ ਕਮੇਟੀ ਦੇ ਸੈਕ੍ਰੇਟਰੀ, ਨੈਸ਼ਨਲ ਪ੍ਰੈਸੀਡੈਂਟ ਗੁਰਦੀਪ ਸਿੰਘ ਅਤੇ ਸਾਰੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਸ਼ਾਨਦਾਰ ਕਾਂਗਰਸ ਦਾ ਆਯੋਜਨ ਕੀਤਾ ਅਤੇ ਉਨ੍ਹਾਂ ਨੂੰ ਇਸ ਵਿੱਚ ਸ਼ਿਰਕਤ ਕਰਨ ਦਾ ਮੌਕਾ ਦਿੱਤਾ। ਡਾ. ਕੁਮਾਰ ਨੇ ਸਮਾਗਮ ਦੌਰਾਨ ਇਹ ਵੀ ਸਾਂਝਾ ਕੀਤਾ ਕਿ ਕਿਵੇਂ ਉਹਨਾਂ ਦੇ ਪਿਤਾ ਡਾ. ਰਾਜ ਕੁਮਾਰ ਦਾ ਰੇਡੀਓਲੋਜੀ ਸਪੈਸ਼ਲਿਸਟ ਵਜੋਂ ਕੰਮ ਉਹਨਾਂ ਨੂੰ ਸ਼ੁਰੂ ਤੋਂ ਹੀ ਪ੍ਰੇਰਿਤ ਕਰਦਾ ਰਿਹਾ, ਅਤੇ ਫਿਰ ਰਾਜਨੀਤੀ ਵਿਚ ਆ ਕੇ ਹੋਰ ਵੀ ਸਮਰਪਿਤ ਭਾਵਨਾ ਨਾਲ ਲੋਕ ਸੇਵਾ ਕਰਨ ਦੇ ਆਪਣੇ ਪਿਤਾ ਦੇ ਜਜ਼ਬੇ ਨੇ ਉਹਨਾਂ ਨੂੰ ਵੀ ਰੇਡੀਓਲੋਜੀ ਦੀ ਪੜਾਈ ਕਰਨ ਦੇ ਨਾਲ-ਨਾਲ ਉਹਨਾਂ ਦੇ ਨਕਸ਼ੇ ਕਦਮ ‘ਤੇ ਚੱਲ ਕੇ ਰਾਜਨੀਤੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਨਾ ਦਿੱਤੀ । ਇਸ ਕਾਨਫਰੈਂਸ ਦੌਰਾਨ, ਡਾ. ਇਸ਼ਾਂਕ ਕੁਮਾਰ ਨੂੰ ( ਆਈ ਆਰ ਆਈ ਏ ) ਵੱਲੋਂ ਰੇਡੀਓਲੋਜੀ ਫ੍ਰੈਟਰਨਿਟੀ ਤੋਂ ਸਭ ਤੋਂ ਘੱਟ ਉਮਰ ਵਿਚ ( ਐਮ ਐਲ ਏ ) ਬਣਨ ਲਈ ਵੀ ਸਨਮਾਨਿਤ ਕੀਤਾ ਗਿਆ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
2 weeks ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 