• Latest
  • Trending
Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਲਕਪੁਰ–ਜਿਊਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

1 year ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

18 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

31 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਲਕਪੁਰ–ਜਿਊਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਕਿਹਾ, ਪਿਛਲੀਆਂ ਸਰਕਾਰਾਂ ਰਹੀਆਂ ਚੁੱਪ, ਮੌਜੂਦਾ ਸਰਕਾਰ ਨੇ ਪੂਰੀ ਕੀਤੀ ਇਲਾਕੇ ਦੀ ਚਿਰੋਕਣੀ ਮੰਗ

October 5, 2025
in ਖਬਰਾਂ, ਪੰਜਾਬ
Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਲਕਪੁਰ–ਜਿਊਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਲਕਪੁਰ–ਜਿਊਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਕਿਹਾ, ਪਿਛਲੀਆਂ ਸਰਕਾਰਾਂ ਰਹੀਆਂ ਚੁੱਪ, ਮੌਜੂਦਾ ਸਰਕਾਰ ਨੇ ਪੂਰੀ ਕੀਤੀ ਇਲਾਕੇ ਦੀ ਚਿਰੋਕਣੀ ਮੰਗ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), ਅਕਤੂਬਰ 5 (ਵਿਸ਼ਵ ਵਾਰਤਾ):- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੰਮੇ ਸਮੇਂ ਤੱਕ ਅਣਗੌਲੀ ਗਈ ਮਲਕਪੁਰ–ਜਿਊਲੀ ਸੰਪਰਕ ਸੜਕ ਨੂੰ ਬਣਾਉਣ ਬਾਰੇ ਮੌਜੂਦਾ ਪੰਜਾਬ ਸਰਕਾਰ ਵੱਲੋਂ ਫੈਸਲਾ ਲੈ ਕੇ ਇਲਾਕੇ ਦੀ ਇੱਕ ਵੱਡੀ ਤੇ ਅਹਿਮ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ।

ਉਨ੍ਹਾਂ 2.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜ੍ਹਕ ਦਾ ਨੀਂਹ ਪੱਥਰ ਰੱਖਣ ਮੌਕੇ ਦੱਸਿਆ ਕਿ ਹੁਣ ਇਹ ਸੜ੍ਹਕ 18 ਫੁੱਟ ਚੌੜੀ ਹੋਵੇਗੀ ਅਤੇ ਬਣਨ ਤੋਂ ਬਾਅਦ ਪੰਜ ਸਾਲ ਤੱਕ ਇਸ ਦੀ ਸੰਭਾਲ ਤੇ ਟੁੱਟ-ਭੱਜ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ। ਇਹ ਸੜ੍ਹਕ ਮਲਕਪੁਰ ਤੋਂ ਭਾਗਸੀ ਵਾਇਆ ਟਰੜਕ ਸੈਕਸ਼ਨ ਹੁੰਦੀ ਹੋਈ ਜਿਊਲੀ ਤੱਕ ਬਣਾਈ ਜਾ ਰਹੀ ਹੈ।

ਸ੍ਰੀ ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਸੀ, ਪਰ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਲਾਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਸੜਕ ਦੇ ਮਾਮਲੇ ’ਤੇ ਸਿਆਸੀ ਡਰਾਮੇਬਾਜ਼ੀ ਕੀਤੀ, ਉਹ ਆਪਣੇ ਰਾਜ ਸਮੇਂ ਇਸ ਸੜ੍ਹਕ ਲਈ ਕੋਈ ਕਦਮ ਨਹੀਂ ਚੁੱਕ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ (ਆਰ ਡੀ ਐਫ਼) ਰੋਕੇ ਜਾਣ ਕਾਰਨ ਕਈ ਵਿਕਾਸ ਕਾਰਜਾਂ ਵਿੱਚ ਦੇਰੀ ਹੋਈ, ਪਰ ਹੁਣ ਰਾਜ ਸਰਕਾਰ ਵੱਲੋਂ ਇਸ ਰੁਕਾਵਟ ਦੇ ਬਾਵਜੂਦ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਇਹ ਸੜ੍ਹਕ ਬਣਨ ਨਾਲ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਸੁਵਿਧਾ, ਸਮੇਂ ਦੀ ਬਚਤ ਅਤੇ ਵਾਹਨਾਂ ਦੀ ਸੁਰੱਖਿਆ ਦਾ ਲਾਭ ਮਿਲੇਗਾ। ਸ੍ਰੀ ਰੰਧਾਵਾ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਸੜ੍ਹਕ ’ਤੇ ਓਵਰਲੋਡ ਵਾਹਨਾਂ ਤੇ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੜ੍ਹਕਾਂ ਦੀ ਗੁਣਵੱਤਾ ਸੁਧਾਰਨ ਲਈ ਅਹਿਮ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਡੇਰਾਬੱਸੀ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਤੇ ਨਵੀਂਆਂ ਬਣਾਉਣ ਅਤੇ ਪੰਜ ਸਾਲ ਤੱਕ ਰੱਖ-ਰਖਾਅ ਦਾ ਇਤਿਹਾਸਕ ਕੰਮ ਜਾਰੀ ਹੈ।

ਸ੍ਰੀ ਰੰਧਾਵਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਡੇਰਾਬੱਸੀ ਹਲਕੇ ਦੇ ਵਿਕਾਸ ਪ੍ਰਤੀ ਵਿਸ਼ੇਸ਼ ਰੁਚੀ ਦਿਖਾਈ।

ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਹਸਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

by Ranjit Singh
1 week ago
0

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 