• Latest
  • Trending
Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹੁੰਬੜਾਂ ਅਤੇ ਹੰਸਾਲਾ ਲਈ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

9 months ago
Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

9 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

10 hours ago
Hindi News
English News
Wednesday, July 15, 2026
No Result
View All Result
30 °c
Chandigarh
38 ° Thu
38 ° Fri
36 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹੁੰਬੜਾਂ ਅਤੇ ਹੰਸਾਲਾ ਲਈ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਦੱਸ ਸਾਲਾਂ ਦੀ ਮੰਗ ਨੂੰ ਪੂਰਾ ਕਰਨ ਲਈ ਪਿੰਡ ਵਾਸੀਆਂ ਨੇ ਕੀਤਾ ਵਿਧਾਇਕ ਰੰਧਾਵਾ ਦਾ ਧੰਨਵਾਦ

October 24, 2025
in ਖਬਰਾਂ, ਪੰਜਾਬ
Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹੁੰਬੜਾਂ ਅਤੇ ਹੰਸਾਲਾ ਲਈ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Latest News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹੁੰਬੜਾਂ ਅਤੇ ਹੰਸਾਲਾ ਲਈ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਦੱਸ ਸਾਲਾਂ ਦੀ ਮੰਗ ਨੂੰ ਪੂਰਾ ਕਰਨ ਲਈ ਪਿੰਡ ਵਾਸੀਆਂ ਨੇ ਕੀਤਾ ਵਿਧਾਇਕ ਰੰਧਾਵਾ ਦਾ ਧੰਨਵਾਦ

ਲਾਲੜੂ (ਐਸ.ਏ.ਐਸ. ਨਗਰ), 24 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਵਿਧਾਇਕ ਡੇਰਾਬੱਸੀ, ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਾਬਾਰਡ-30 ਸਕੀਮ ਅਧੀਨ ਪਿੰਡ ਹੁੰਬੜਾਂ ਅਤੇ ਹੰਸਾਲਾ ਲਈ ਅਹਿਮ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਹੁੰਬੜਾਂ ਵਿਖੇ ਰੱਖਿਆ, ਜਿਸਦੀ ਕੁੱਲ ਲਾਗਤ 49.29 ਲੱਖ ਰੁਪਏ ਹੈ।

ਇਸ ਪ੍ਰੋਜੈਕਟ ਵਿੱਚ 235 ਮੀਟਰ ਡੂੰਘਾ 200 ਮਿਲੀਮੀਟਰ ਬੋਰ ਟਿਊਬਵੈੱਲ ਲਗਾਉਣਾ, ਇੱਕ ਪੰਪ ਚੈਂਬਰ ਦਾ ਨਿਰਮਾਣ, 25,000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਦੀ ਸਥਾਪਨਾ, ਲਗਭਗ 700 ਮੀਟਰ ਪੀ ਵੀ ਸੀ ਪਾਈਪਲਾਈਨ ਵਿਛਾਉਣਾ ਅਤੇ 124 ਘਰੇਲੂ ਪਾਣੀ ਦੇ ਕੁਨੈਕਸ਼ਨ ਪ੍ਰਦਾਨ ਕਰਨਾ ਸ਼ਾਮਲ ਹੈ।

ਇਸ ਮੌਕੇ ਬੋਲਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਹਰ ਘਰ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਰੰਤਰ ਸ਼ੁੱਧ ਪਾਣੀ ਸਪਲਾਈ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਯੋਜਨਾਬੱਧ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।

ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ
ਦੱਸ ਸਾਲਾਂ ਦੀ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ।

ਨੀਂਹ ਪੱਥਰ ਸਮਾਰੋਹ ਦੌਰਾਨ ਪ੍ਰਮੁੱਖ ਸਥਾਨਕ ਪ੍ਰਤੀਨਿਧੀ,ਬਲਾਕ ਪ੍ਰਧਾਨ, ਸ਼੍ਰੀਮਤੀ ਜਸਪਾਲ ਕੌਰ ਸਰਪੰਚ ਹੁੰਬੜਾ ,ਸ੍ਰੀਮਤੀ ਸਵਰਨੋ ਕੌਰ ਸਰਪੰਚ ਹੰਸਾਲਾ ਅਤੇ ਸਮੂਹ ਪੰਚਾਇਤ ਮੈਂਬਰ,ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 15-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

by Jaspreet Kaur
July 14, 2026
0

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ...

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

by Jaspreet Kaur
July 14, 2026
0

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ - ਮੋਦੀ ਸਰਕਾਰ ਦਾ ਛੇਵਾਂ ਵੱਡਾ ਫ੍ਰੀ ਟਰੇਡ ਐਗਰੀਮੈਂਟ - 99%...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 15-07-2026 |...

Most Popular

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

by Navjot
4 weeks ago
0

ਅੰਤਰਰਾਸ਼ਟਰੀ ਯੋਗ ਦਿਵਸ 2026 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ 'ਯੋਗ ਸੰਗਮ' ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 