• Latest
  • Trending
Latest News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

2 years ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

47 minutes ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

2 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

3 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

5 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

6 hours ago
Hindi News
English News
Sunday, September 27, 2026
No Result
View All Result
22 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

March 21, 2025
in MOHALI, ਖਬਰਾਂ, ਪੰਜਾਬ
Latest News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

Latest News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ (ਸਤੀਸ਼ ਕੁਮਾਰ ਪੱਪੀ):- ਵਿਧਾਇਕ ਐਸ.ਏ.ਐਸ. ਨਗਰ, ਸ. ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ, ਸਰਕਾਰ ਦੇ ਵਿਚਾਰ ਅਧੀਨ ਤਜ਼ਵੀਜ਼ ਬਾਰੇ ਸੁਆਲ ਰੱਖਿਆ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜ਼ਵੀਜ਼ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦਿੱਤਾ ਜਾਵੇਗਾ, ਬਾਰੇ ਵੀ ਦੱਸਿਆ ਜਾਵੇ।
ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਦੇ ਸੁਆਲ ਦੇ ਜੁਆਬ ਚ ਦੱਸਿਆ ਕਿ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ, ਇਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ (adjustment) Consumer Price Index ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ ਮਿਤੀ 01.09.2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ।
ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਲੇ ਦੁਆਲੇ ਦੇ ਰਾਜਾਂ ਅਤੇ ਯੂ ਟੀ ਮੁਤਾਬਕ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

Most Popular

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

by Ranjit Singh
2 weeks ago
0

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ - ਪੈਟਰੋਲ, ਬਿਜਲੀ, ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 