• Latest
  • Trending
Latest News: ਨਿਰੰਤਰ ਸ਼ਬਦ ਸਾਧਨਾ ਤੇ ਅਧਿਐਨ ਨਾਲ ਹੀ ਗੁਰੂ ਨਾਨਕ ਦੇਵ ਦੇ ਮਾਰਗ ਨੂੰ ਸਮਝ ਸਕਦੇ ਹਾਂ — ਗਿਆਨੀ ਪਿੰਦਰਪਾਲ ਸਿੰਘ

2 years ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

15 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

42 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਨਿਰੰਤਰ ਸ਼ਬਦ ਸਾਧਨਾ ਤੇ ਅਧਿਐਨ ਨਾਲ ਹੀ ਗੁਰੂ ਨਾਨਕ ਦੇਵ ਦੇ ਮਾਰਗ ਨੂੰ ਸਮਝ ਸਕਦੇ ਹਾਂ — ਗਿਆਨੀ ਪਿੰਦਰਪਾਲ ਸਿੰਘ

May 11, 2025
in ਖਬਰਾਂ, ਪੰਜਾਬ
Latest News: ਨਿਰੰਤਰ ਸ਼ਬਦ ਸਾਧਨਾ ਤੇ ਅਧਿਐਨ ਨਾਲ ਹੀ ਗੁਰੂ ਨਾਨਕ ਦੇਵ ਦੇ ਮਾਰਗ ਨੂੰ ਸਮਝ ਸਕਦੇ ਹਾਂ — ਗਿਆਨੀ ਪਿੰਦਰਪਾਲ ਸਿੰਘ

Latest News: ਨਿਰੰਤਰ ਸ਼ਬਦ ਸਾਧਨਾ ਤੇ ਅਧਿਐਨ ਨਾਲ ਹੀ ਗੁਰੂ ਨਾਨਕ ਦੇਵ ਦੇ ਮਾਰਗ ਨੂੰ ਸਮਝ ਸਕਦੇ ਹਾਂ — ਗਿਆਨੀ ਪਿੰਦਰਪਾਲ ਸਿੰਘ

ਲੁਧਿਆਣਾ 11 ਮਈ (ਵਿਸ਼ਵ ਵਾਰਤਾ):- ਵਿਸ਼ਵ ਵਿੱਚ ਗੁਰੂ ਗਰੰਥ ਸਾਹਿਬ ਤੇ ਮਾਣ ਮੱਤੀ ਸਿੱਖ ਵਿਰਾਸਤ ਨੂੰ ਕਥਾ ਰਾਹੀਂ ਪ੍ਰਚਾਰਨ ਪ੍ਰਸਾਰਨ ਵਾਲੇ ਵਿਦਵਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਬੀਮਾਰਪੁਰਸੀ ਮੌਕੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਨਿਰੰਤਰ ਸ਼ਬਦ ਸਾਧਨਾ ਤੇ ਅਧਿਐਨ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਮਾਰਗ ਨੂੰ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਦੀਆਂ ਪੁਰਾਣੀ ਗਿਆਨ ਪਰੰਪਰਾ ਅਤੇ ਜੀਵਨ ਜਾਚ ਨੂੰ ਜਿਵੇਂ ਸ਼੍ਰੀ ਗੁਰੂ ਗਰੰਥ ਸਾਹਿਬ ਨੇ ਸੰਭਾਲਿਆ ਤੇ ਭਵਿੱਖ ਪੀੜ੍ਹੀਆਂ ਨੂੰ ਸਦੀਵੀ ਤੌਰ ਤੇ ਸੌਂਪਿਆ ਹੈ, ਉਸ ਨੂੰ ਸਮਝਣ ਤੇ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫੁਕਦੂ ਤੇ ਫ਼ਾਰਸੀ ਭਾਸ਼ਾ ਦੇ ਗਿਆਨ ਕੇਂਦਰ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵੀ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਸ਼ਬਦ ਦੀ ਅੰਦਰੂਨੀ ਜਾਣਕਾਰੀ ਗ੍ਰਹਿਣ ਕਰ ਸਕੀਏ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਿਆਨੀ ਪਿੰਦਰਪਾਲ ਸਿੰਘ ਜੀ, ਗਿਆਨੀ ਗੁਰਵਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸੱਰੀ(ਕੈਨੇਡਾ) ਤੇ ਸਾਬਕਾ ਮੰਤਰੀ ਸ. ਮਲਕੀਅਤ ਸਿੰਘ ਦਾਖਾ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮੇਰੀ ਸਿਹਤਯਾਬੀ ਲਈ ਲਗਾਤਾਰ ਅਰਦਾਸਾਂ ਕੀਤੀਆਂ ਅਤੇ ਮੈਨੂੰ ਲਗਾਤਾਰ ਹੌਸਲਾ ਦੇ ਕੇ ਕਸ਼ਟ ਵਿੱਚੋਂ ਨਿਕਲਣ ਦਾ ਹੌਸਲਾ ਦਿੱਤਾ। ਉਨ੍ਹਾਂ ਦੱਸਿਆ ਕਿ ਦੋਹਾਂ ਗੋਡਿਆਂ ਦੀ ਸਰਜਰੀ ਉਪਰੰਤ ਉਹ ਹਰ ਰੋਜ਼ ਸਿਹਤਮੰਦ ਹੋ ਰਹੇ ਹਨ। ਮੇਰੇ ਸ਼ੁਭ ਚਿੰਤਕਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਦੀ ਲੋੜ ਨਹੀਂ ਕਿਉਂਕਿ ਫਿਜ਼ਿਉਥਰੈਪੀ ਕਾਰਨ ਹਰ ਰੋਜ਼ ਸਿਹਤਯਾਬ ਹੋ ਰਿਹਾ ਹਾਂ।
ਉਨ੍ਹਾਂ ਗਿਆਨੀ ਪਿੰਦਰਪਾਲ ਸਿੰਘ, ਗਿਆਨੀ ਗੁਰਵਿੰਦਰ ਸਿੰਘ ਤੇ ਸ. ਮਲਕੀਅਤ ਸਿੰਘ ਦਾਖਾ ਨੂੰ ਆਪਣੀ ਪਿਛਲੇ 50 ਸਾਲ ਦੌਰਾਨ ਕੀਤੀ ਗ਼ਜ਼ਲ ਰਚਨਾ ਦਾ ਸੰਪੂਰਨ ਸੰਗ੍ਰਹਿ “ਅੱਖਰ ਅੱਖਰ ਭੇਂਟ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Most Popular

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
3 weeks ago
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 