• Latest
  • Trending
Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

2 years ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

37 minutes ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

57 minutes ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

59 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

1 hour ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

2 hours ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

3 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

December 23, 2024
in CRIME, ਖਬਰਾਂ
Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

ਪੰਚਕੂਲਾ, 23ਦਸੰਬਰ(ਵਿਸ਼ਵ ਵਾਰਤਾ)  ਮੋਰਨੀ ਰੋਡ ਸਥਿਤ ਬੁਰਜਕੋਟੀਆ ਰੋਡ ‘ਤੇ ਸਲਤਨਤ ਰੈਸਟੋਰੈਂਟ ‘ਚ ਇੱਕ ਲੜਕੀ ਸਮੇਤ ਤਿੰਨ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਰਾਤ ਕਰੀਬ 3 ਵਜੇ ਦੀ ਹੈ। ਮ੍ਰਿਤਕ ਦਿੱਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ 20 ਸਾਲਾ ਲੜਕੀ ਨਾਲ ਦੋ ਨੌਜਵਾਨ ਜਨਮਦਿਨ ਦੀ ਪਾਰਟੀ ਮਨਾਉਣ ਲਈ ਸਲਤਨਤ  ਰੈਸਟੋਰੈਂਟ ‘ਚ ਰੁਕੇ ਸਨ। ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਕਾਰਨ ਰਾਤ ਸਮੇਂ ਤਿੰਨਾਂ ਦਾ ਕਤਲ ਕਰ ਦਿੱਤਾ ਗਿਆ। ਇਕ ਈਟੀਓਸ ਕਾਰ ‘ਚ ਤਿੰਨ ਨੌਜਵਾਨ ਆਏ ਅਤੇ ਜਨਮਦਿਨ ਦੀ ਪਾਰਟੀ ਕਰ ਰਹੇ ਤਿੰਨਾਂ ਲੋਕਾਂ ਤੇ ਗੋਲੀਆਂ ਚਲਾ ਉੱਥੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲੀਸ ਕੰਟਰੋਲ ਰੂਮ ’ਤੇ ਦਿੱਤੀ ਗਈ। ਪੁਲੀਸ ਨੇ ਤਿੰਨੋਂ ਲਾਸ਼ਾਂ ਨੂੰ ਮੌਰਚਰੀ ਵਿੱਚ ਰੱਖ ਦਿੱਤਾ ਹੈ।
ਪੁਲਿਸ ਟੀਮ ਘਟਨਾ ਦੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ। ਮ੍ਰਿਤਕਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ। ਮ੍ਰਿਤਕ ਵਿੱਕੀ ਨੂੰ 7 ਤੋਂ 8 ਗੋਲੀਆਂ ਮਾਰੀਆਂ ਗਈਆਂ। ਪੁਲਿਸ ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਮੰਨ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਸੀਪੀ ਪੰਚਕੂਲਾ ਹਿਮਾਦਰੀ ਕੌਸ਼ਿਕ ਸਿਵਲ ਹਸਪਤਾਲ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦਾ ਰਹਿਣ ਵਾਲਾ ਵਿੱਕੀ ਨਾਂ ਦਾ ਨੌਜਵਾਨ ਆਪਣੇ ਦੋਸਤ ਅਤੇ ਭਤੀਜੇ ਨਾਲ ਇੱਥੇ ਆਇਆ ਸੀ। ਤਿੰਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

by Navjot
October 8, 2026
0

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ...

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

by Navjot
October 8, 2026
0

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ ਨਵੀਂ ਦਿੱਲੀ,...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

by Navjot
October 8, 2026
0

ਐਕਸ਼ਨ-ਮਨੋਰੰਜਕ ਫਿਲਮ 'Delivery Boy' 23 ਅਕਤੂਬਰ ਹੋਵੇਗੀ ਰਿਲੀਜ਼ ਚੇਨਈ, 8 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਨਾਨੀ ਦੀ ਆਗਾਮੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 