• Latest
  • Trending
Latest News: ਜਾਨੀ ਨੁਕਸਾਨ ਤੋਂ ਬਚਾਅ ਲਈ ਲੋਕ ਡਰੋਨ /ਮਿਜ਼ਾਇਲ ਡਿੱਗਣ ਵਾਲੇ ਥਾਂ ‘ਤੇ ਜਾਣ ਤੋਂ ਗੁਰੇਜ ਕਰਨ-ਧਾਲੀਵਾਲ

2 years ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

14 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

42 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜਾਨੀ ਨੁਕਸਾਨ ਤੋਂ ਬਚਾਅ ਲਈ ਲੋਕ ਡਰੋਨ /ਮਿਜ਼ਾਇਲ ਡਿੱਗਣ ਵਾਲੇ ਥਾਂ ‘ਤੇ ਜਾਣ ਤੋਂ ਗੁਰੇਜ ਕਰਨ-ਧਾਲੀਵਾਲ

ਪੰਜਾਬ ਦੀ ਮਾਨ ਸਰਕਾਰ ਲੋੜਵੰਦਾਂ ਦੀ ਮਦਦ ਲਈ ਚਟਾਨ ਵਾਂਗ ਖੜੀ ਹੈ- ਭਗਤ

May 10, 2025
in ਖਬਰਾਂ, ਪੰਜਾਬ
Latest News: ਜਾਨੀ ਨੁਕਸਾਨ ਤੋਂ ਬਚਾਅ ਲਈ ਲੋਕ ਡਰੋਨ /ਮਿਜ਼ਾਇਲ ਡਿੱਗਣ ਵਾਲੇ ਥਾਂ ‘ਤੇ ਜਾਣ ਤੋਂ ਗੁਰੇਜ ਕਰਨ-ਧਾਲੀਵਾਲ

Latest News: ਜਾਨੀ ਨੁਕਸਾਨ ਤੋਂ ਬਚਾਅ ਲਈ ਲੋਕ ਡਰੋਨ /ਮਿਜ਼ਾਇਲ ਡਿੱਗਣ ਵਾਲੇ ਥਾਂ ‘ਤੇ ਜਾਣ ਤੋਂ ਗੁਰੇਜ ਕਰਨ-ਧਾਲੀਵਾਲ

ਪੰਜਾਬ ਦੀ ਮਾਨ ਸਰਕਾਰ ਲੋੜਵੰਦਾਂ ਦੀ ਮਦਦ ਲਈ ਚਟਾਨ ਵਾਂਗ ਖੜੀ ਹੈ- ਭਗਤ

ਕੈਬਨਟ ਮੰਤਰੀਆਂ ਨੇ ਡਰੋਨ ਡਿੱਗਣ ਵਾਲੇ ਪਿੰਡਾਂ ਰਾਣੇਵਾਲੀ ਤੇ ਵਡਾਲਾ ਭਿੱਟੇਵੱਢ ਪੁੱਜ ਕੇ ਲਿਆ ਜਾਇਜ਼ਾ

ਚੰਡੀਗੜ੍ਹ / ਰਾਜਾਸਾਂਸੀ/ ਅਜਨਾਲਾ, 10 ਮਈ (ਵਿਸ਼ਵ ਵਾਰਤਾ):- ਬੀਤੀ ਰਾਤ ਪਾਕਿਸਤਾਨ ਵਲੋਂ ਦਾਗੇ ਗਏ ਡਰੋਨ ਜੋ ਕਿ ਕਸਬਾ ਰਾਜਾਸਾਂਸੀ ਨੇੜਲੇ ਪਿੰਡ ਰਾਣੇਵਾਲੀ –ਮੁਗਲਾਨੀਕੋਟ ਵਿਖੇ ਖੇਤਾਂ ‘ਚ ਅਤੇ ਸ੍ਰੀ ਰਾਮ ਤੀਰਥ ਨੇੜਲੇ ਪਿੰਡ ਵਡਾਲਾ ਭਿੱਟੇਵੱਢ ਵਿਖੇ ਡਿੱਗੇ ਸਨ, ਨਾਲ ਪੈਦਾ ਹੋਏ ਤਾਜ਼ਾ ਹਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਉਚੇਚੇ ਤੌਰ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਉਹਨਾਂ ਨਾਲ ਮੌਜੂਦ ਸਨ । ਘਟਨਾ ਸਥਾਨ ਉਤੇ ਜੁੜੇ ਲੋਕਾਂ ਨੂੰ ਮੁਖਾਤਿਬ ਹੁੰਦੇ ਕੈਬਨਿਟ ਮੰਤਰੀ ਸ: ਧਾਲੀਵਾਲ ਨੇ ਕਿਹਾ ਕਿ ਰਾਤ ਦੇ ਸਮੇਂ ਪਾਕਿਸਤਾਨ ਵਲੋਂ ਸਾਡੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਹਿੱਤ ਭੇਜੇ ਜਾ ਰਹੇ ਡਰੋਨ/ਮਿਜ਼ਾਇਲਾਂ, ਜਿੰਨ੍ਹਾਂ ਨੂੰ ਭਾਰਤੀ ਫੌਜ ਵਲੋਂ ਹਵਾ ਵਿੱਚ ਹੀ ਨਕਾਰਾ ਕਰ ਦਿੱਤਾ ਜਾਂਦਾ ਹੈ, ਦੇ ਡਿੱਗੇ ਮਲਬੇ ਨੂੰ ਵੇਖਣ ਲਈ ਪਿੰਡ ਵਾਸੀਆਂ ਵੱਲੋਂ ਨਾ ਪੁਜਿਆ ਜਾਵੇ, ਕਿਉਂਕਿ ਡਰੋਨ /ਮਿਜ਼ਾਇਲਾਂ ਦੇ ਡਿੱਗੇ ਮਲਬੇ ਚੋਂ ਕੁੱਝ ਅੰਸ਼ ਧਮਾਕਾਖੇਜ਼ ਵੀ ਹੋਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ। ਉਹਨਾਂ ਕਿਹਾ ਕਿ ਧਮਾਕਾਖੇਜ਼ ਸਮੱਗਰੀ ਦੇ ਫਟਣ ਨਾਲ ਮੌਕੇ ਤੇ ਮੌਜੂਦ ਲੋਕਾਂ ਦਾ ਜਾਨੀ ਨੁਕਸਾਨ ਹੋਣ ਦਾ ਖਤਰਾ ਮੌਜੂਦ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕਿਸੇ ਵੀ ਜਗਾ ਡਰੋਨ /ਮਿਜ਼ਾਇਲ ਡਿੱਗਣ ਦੀ ਸੂਰਤ ‘ਚ ਪੁਲੀਸ ਜਾਂ ਸੈਨਾ ਨੂੰ ਸੂਚਨਾ ਦਿੱਤੀ ਜਾਵੇ।

ਇਸ ਮੌਕੇ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪਾਕਿਸਤਾਨ ਵਲੋਂ ਕੌਮਾਂਤਰੀ ਨਿਯਮਾਂ ਦੀ ਉਲੰਘਣਾ ਕਰਕੇ ਪੰਜਾਬ ‘ਚ ਸਿਵਲ ਨਾਗਰਿਕਾਂ ਨੂੰ ਡਰੋਨ/ਮਿਜ਼ਾਇਲ ਹਮਲਿਆਂ ਦਾ ਸ਼ਿਕਾਰ ਬਣਾਏ ਜਾਣ ਦੀਆਂ ਮੰਦਭਾਗੀਆਂ ਘਟਨਾਵਾਂ ਅਤੀ ਨਿੰਦਣ ਯੋਗ ਹਨ। ਉਹਨਾਂ ਕਿਹਾ ਕਿ ਪਾਕਿਸਤਾਨ 1947 ਤੋਂ ਬਾਅਦ ਭਾਰਤ ਨਾਲ ਜੰਗਾਂ ਛੇੜ ਕੇ ਬੁਰੀ ਤਰਾਂ ਮੂੰਹ ਦੀ ਖਾਣ ਦੇ ਬਾਵਜੂਦ ਆਪਣੀਆਂ ਭਾਰਤ ਵਿਰੋਧੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜਾਂ ਇਸ ਵੇਰਾਂ ਵੀ ਪਾਕਿਸਤਾਨ ਵਲੋਂ ਛੇੜੀ ਜਾ ਰਹੀ ਜੰਗ ‘ਚ ਪਾਕਿਸਤਾਨ ਦੇ ਦੰਦ ਖੱਟੇ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬਾ ਸਰਕਾਰ ਦਾ ਭਰੋਸਾ ਦੁਹਰਾਇਆ ਕਿ ਇਸ ਜੰਗੀ ਤਣਾਓ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਚਟਾਨ ਵਾਂਗ ਪੰਜਾਬ ਵਾਸੀਆਂ ਅਤੇ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 