• Latest
  • Trending
Latest News: ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ

Latest News: ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ

9 months ago
Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

23 minutes ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

56 minutes ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

1 hour ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

2 hours ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

3 hours ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

3 hours ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

4 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

4 hours ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

5 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

5 hours ago
Hindi News
English News
Wednesday, May 6, 2026
No Result
View All Result
33 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ

- ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

August 5, 2025
in ਖਬਰਾਂ, ਰਾਸ਼ਟਰੀ
Latest News: ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ

Latest News: ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ

– ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ 

ਨਵੀ ਦਿੱਲੀ, 5 ਅਗਸਤ 2025 (ਵਿਸ਼ਵ ਵਾਰਤਾ): ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਮੂਅਲਡੇਜ਼ ਮਾਰਕੋਸ ਜੂਨੀਅਰ (Latest News) ਭਾਰਤ ਦੇ 5 ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਨੇ ਅੱਜ (ਮੰਗਲਵਾਰ ਨੂੰ) ਰਾਜਘਾਟ ਦਾ ਦੌਰਾ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਫਿਲੀਪੀਨਜ਼ ਦੇ ਰਾਸ਼ਟਰਪਤੀ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।

ਉਹ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਸਿਹਤ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਬੈਠਕ ਕਰਨਗੇ। ਫਿਲੀਪੀਨੋ ਰਾਸ਼ਟਰਪਤੀ ਦਾ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀ ਰਾਜਨੀਤਿਕ ਗੱਲਬਾਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਦੱਸ ਦਈਏ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਮਾਰਕੋਸ ਜੂਨੀਅਰ ਦਾ ਇਹ ਪਹਿਲਾ ਭਾਰਤ ਦੌਰਾ ਹੈ। ਉਹ ਸੋਮਵਾਰ ਨੂੰ ਭਾਰਤ ਪਹੁੰਚੇ। ਉਨ੍ਹਾਂ ਦੇ ਨਾਲ ਫਰਸਟ ਮਹਿਲਾ ਲੁਈਸ ਅਰਨੇਟਾ ਮਾਰਕੋਸ ਅਤੇ ਮੰਤਰੀਆਂ ਦਾ ਇੱਕ ਉੱਚ ਪੱਧਰੀ ਵਫ਼ਦ ਵੀ ਭਾਰਤ ਆਇਆ ਹੈ। ਰਾਸ਼ਟਰਪਤੀ ਮਾਰਕੋਸ ਦਾ ਇਹ ਦੌਰਾ ਭਾਰਤ ਅਤੇ ਫਿਲੀਪੀਨਜ਼ ਵਿਚਕਾਰ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਹੋ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

by Ranjit Singh
May 6, 2026
0

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ 'ਤੇ ਕਾਇਮ ਨਵੀਂ ਦਿੱਲੀ, 6 ਮਈ 2026 – ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਿੱਚ...

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

by Ranjit Singh
May 6, 2026
0

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ, 6 ਮਈ 2026 – ਪੰਜਾਬੀ ਗੀਤਕਾਰ ਤੇ ਫਿਲਮ ਸਾਜ਼ ਭੁੱਲਾ ਰਾਮ...

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

by Ranjit Singh
May 6, 2026
0

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ - ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ ਗੁਜਰਾਤ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 