Latest News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਵੀਰ ਬਾਲ ਦਿਵਸ ਪ੍ਰੋਗਰਾਮ’ ’ਚ ਹੋਣਗੇ ਸ਼ਾਮਲ
ਚੰਡੀਗੜ੍ਹ, 26 ਦਸੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਦੇ ਕਰੀਬ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਦੇਸ਼ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ ਵਿੱਚ ਹਿੱਸਾ ਲੈਣਗੇ। ਇਸ ਮੌਕੇ ਉਹ ਬੱਚਿਆਂ ਨੂੰ ਸੰਬੋਧਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/