• Latest
  • Trending
Latest News: ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ; ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

Latest News: ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ; ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ; ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ

September 21, 2025
in ਖਬਰਾਂ, ਪੰਜਾਬ
Latest News: ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ; ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

Latest News: ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ; ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਹੀਨੇ ਦੇ ਅੰਤ ਤੱਕ ਸਮੂਹਿਕ ਟੀਕਾਕਰਨ ਮੁਹਿੰਮ ਨੇਪਰੇ ਚਾੜ੍ਹਨ ਦੇ ਨਿਰਦੇਸ਼

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ।

ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ਅਸਾਸਿਆਂ ਦੀ ਰੱਖਿਆ ਕੀਤੀ ਜਾ ਰਹੀ ਹੈ।

ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਇਸ ਮਹੀਨੇ ਦੇ ਅੰਤ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਅਹਿਮ ਟੀਕਾਕਰਨ ਮੁਹਿੰਮ ਪੰਜਾਬ ਦੇ ਖੇਤੀ ਅਰਥਚਾਰੇ ਦੀ ਰੀੜ੍ਹ ਮੰਨੇ ਜਾਂਦੇ ਪਸ਼ੂਆਂ ਲਈ ਸੁਰੱਖਿਆ ਢਾਲ ਹੈ। ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਰੱਖਿਆ ਕਰਨ ਦੇ ਨਾਲ-ਨਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਦੇ ਵਿੱਤੀ ਭਵਿੱਖ ਨੂੰ ਸੁਰੱਖਿਅਤ ਕਰਨਾ ਵੀ ਹੈ। ਜ਼ਿਕਰਯੋਗ ਹੈ ਕਿ ਇਸ ਮਹੱਤਵਪੂਰਨ ਪਹਿਲਕਦਮੀ ਅਧੀਨ ਅੰਮ੍ਰਿਤਸਰ, ਫ਼ਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਬਹੁ-ਪੱਖੀ ਪਸ਼ੂ ਰਾਹਤ ਕਾਰਜ ਯੋਜਨਾ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਯੋਜਨਾ ਤਹਿਤ 713 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1,300 ਤੋਂ ਵੱਧ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ ਜਿਸ ਵਿੱਚ 2.52 ਲੱਖ ਤੋਂ ਵੱਧ ਪਸ਼ੂਆਂ ਦਾ ਡਾਕਟਰੀ ਇਲਾਜ ਕੀਤਾ ਗਿਆ ਹੈ।

ਪਸ਼ੂਆਂ ਦੇ ਪਾਲਣ-ਪੋਸ਼ਣ ਅਤੇ ਸਿਹਤ ਸਬੰਧੀ ਚੁੱਕੇ ਜਾ ਰਹੇ ਅਹਿਮ ਕਦਮਾਂ ਦਾ ਜ਼ਿਕਰ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ 428 ਪਿੰਡਾਂ ਵਿੱਚ ਯੂਰੋਮਿਨ ਲਿਕਸ ਅਤੇ 388 ਪਿੰਡਾਂ ਵਿੱਚ ਮਿਨਰਲ ਮਿਕਸਚਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਦੀ ਰਾਖੀ ਲਈ ਰੋਕਥਾਮ ਉਪਾਅ ਵਜੋਂ ਪ੍ਰਭਾਵਿਤ ਪਿੰਡਾਂ ਵਿੱਚ ਪੋਟਾਸ਼ੀਅਮ ਪਰਮੈਗਾਨੇਟ ਕ੍ਰਿਸਟਲ ਵੀ ਵੰਡੇ ਜਾ ਰਹੇ ਹਨ।

ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਘਰ-ਘਰ ਜਾ ਕੇ ਡਾਕਟਰੀ ਸਹਾਇਤਾ ਦੇਣ ਸਬੰਧੀ ਮੁਹਿੰਮ ਸੈਂਕੜੇ ਵੈਟਰਨਰੀ ਅਫਸਰਾਂ, ਫੀਲਡ ਸਟਾਫ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਸ਼੍ਰੀ ਭੰਡਾਰੀ ਨੇ ਅੱਗੇ ਕਿਹਾ ਵਿਭਾਗ ਦੇ ਅਣਥੱਕ ਯਤਨਾਂ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦੂਰ-ਦੁਰਾਡੇ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਵੀ ਮਦਦ ਪਹੁੰਚੇ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
6 days ago
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 