Latest News : ਪੰਜਾਬ ਕੈਬਨਿਟ ਦੀ ਕੱਲ੍ਹ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ; ਨਵੀਂ ਤਰੀਕ ਹੋਈ ਤੈਅ
ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)Latest News : ਪੰਜਾਬ ਕੈਬਨਿਟ ਦੀ ਕੱਲ੍ਹ 10 ਫਰਵਰੀ(ਸੋਮਵਾਰ) ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ 13 ਫਰਵਰੀ(ਵੀਰਵਾਰ) ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/