• Latest
  • Trending
Latest News: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

Latest News: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

5 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

5 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

6 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

6 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

7 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

7 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

7 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

7 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

January 14, 2025
in ਖਬਰਾਂ, ਪੰਜਾਬ
Latest News: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

Latest News: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਐੱਸ.ਏ.ਐੱਸ ਨਗਰ 14 ਜਨਵਰੀ 2024 (ਸਤੀਸ਼ ਕੁਮਾਰ ਪੱਪੀ):- ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ. ਟ੍ਰੈਫਿਕ ਐੱਚ ਐੱਸ ਮਾਨ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋ ਕੁਲਜੀਤ ਕਟੋਚ ਏ.ਆਈ.ਇੰਚਾਰਜ ਮਨਿਸਟਰ ਕਾਰ ਸੈਸ਼ਨ, ਪੰਜਾਬ PB01 ਨਾਲ ਮਿਲ ਕੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਨਾਲ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਐਸ ਏ ਐਸ ਨਗਰ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ।

ਇਸ ਮੌਕੇ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਾਈ ਗਈ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲੇਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਵਾਉਣ ਦੀ ਅਪੀਲ ਕੀਤੀ ਗਈ।
ਇਸ ਤੋਂ ਇਲਾਵਾ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਸੜਕੀ ਹਾਦਸਿਆ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

by Jaspreet Kaur
2 weeks ago
0

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ ਨਵੀ ਦਿੱਲੀ, 12 ਜੂਨ 2026 (ਵਿਸ਼ਵ ਵਾਰਤਾ) : ਨੈਸ਼ਨਲ ਟੈਸਟਿੰਗ ਏਜੰਸੀ ਯਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 