• Latest
  • Trending
Latest News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

Latest News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

1 year ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

34 seconds ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

12 minutes ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

40 minutes ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

1 hour ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

1 hour ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

3 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

5 hours ago
Hindi News
English News
Saturday, July 18, 2026
No Result
View All Result
40 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ

March 17, 2025
in ਖਬਰਾਂ, ਪੰਜਾਬ
Latest News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

Latest News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਸ. ਰਘੂਜੀਤ ਸਿੰਘ ਵਿਰਕ

ਜੈਤੋ,17 ਮਾਰਚ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇਕੱਤਰਤਾ ਬਾਅਦ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।ਸ. ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। ਸ. ਵਿਰਕ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਲਖਬੀਰ ਸਿੰਘ, ਇੰਚਾਰਜ ਸ. ਅਜਾਦਦੀਪ ਸਿੰਘ, ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ ਆਦਿ ਹਾਜਰ ਸਨ।

Tags: BREAKING NEWSBreaking news in PunjabiChandigarhLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

by Jaspreet Kaur
July 18, 2026
0

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) :...

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

by Ranjit Singh
July 18, 2026
0

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

Most Popular

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
1 day ago
0

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਨਰਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 