Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ) Latest News : ਸਾਬਕਾ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ-2 ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਨਿਯੁਕਤੀ ਕਮੇਟੀ ਨੇ ਸ਼ਨੀਵਾਰ ਨੂੰ ਇਹ ਨਿਯੁਕਤੀ ਕੀਤੀ।
ਜ਼ਿਕਰਯੋਗ ਹੈ ਕਿ ਸ਼ਕਤੀਕਾਂਤ ਦਾਸ 10 ਦਸੰਬਰ ਨੂੰ ਆਰਬੀਆਈ ਗਵਰਨਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਇਸ ਵੇਲੇ, ਪੀਕੇ ਮਿਸ਼ਰਾ ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਕੱਤਰ ਵਜੋਂ ਪਹਿਲੇ ਸਥਾਨ ‘ਤੇ ਹਨ। ਸ਼ਕਤੀਕਾਂਤ ਦਾਸ ਨੰਬਰ 2 ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/