• Latest
  • Trending
Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

34 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

35 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

37 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

39 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

41 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

42 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

May 24, 2025
in ਖਬਰਾਂ, ਪੰਜਾਬ
Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

ਪਟਿਆਲਾ 24 ਮਈ (ਵਿਸ਼ਵ ਵਾਰਤਾ):- ਕਲ ਇਥੇ ਆਈ.ਸੀ.ਐਸ.ਈ. ਦੇ ਬਾਰਵੀਂ ਕਲਾਸ ਦੇ ਹਾਲ ਹੀ ਵਿਚ ਐਲਾਨੇ ਨਤੀਜਿਆਂ ਵਿੱਚ ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੀ ਵਿਦਿਆਰਥਣ ਸਿਮਰਨਦੀਪ ਕੌਰ ਚੱਢਾ ਨੇ 99.2% ਅੰਕ ਪ੍ਰਾਪਤ ਕਰਕੇ ਪਟਿਆਲਾ ਜਿਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਖੁਸ਼ੀ ਦੇ ਮੌਕੇ ਤੇ ਵਿਦਿਆਰਣ ਸਿਮਰਨਦੀਪ ਕੌਰ ਜੋ ਮਾਨਸ਼ਾਹੀਆ ਕਲੋਨੀ ਪਟਿਆਲਾ ਦੀ ਵਸਨੀਕ ਹੈ,ਨੂੰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਣ ਸਿਮਰਨਦੀਪ ਕੌਰ ਨੇ ਆਪਣੇ ਇਕ ਸੰਦੇਸ਼ ਵਿੱਚ ਕਿਹਾ ਕਿ ਹਰ ਵਿਦਿਆਰਥੀ ਨੂੰ ਹਰ ਟੈਸਟ ਨੂੰ ਬਹੁਤ ਸਖ਼ਤ ਮਿਹਨਤ ਤੇ ਲਗਨ ਨਾਲ ਤਿਆਰ ਕਰਨਾ ਚਾਹੀਦਾ ਹੈ। ਹਰ ਵਿਦਿਆਰਥੀ ਨੂੰ ਸਾਰੇ ਵਿਸ਼ਿਆਂ ਦੀ ਰਵੀਜ਼ਨ ਲਗਾਤਾਰ ਕਰਨੀ ਚਾਹੀਦੀ ਹੈ। ਸਿਮਰਨਦੀਪ ਕੌਰ ਨੇ ਕਿਹਾ ਜਦੋਂ ਵੀ ਵਿਦਿਆਰਥੀ ਪੜ੍ਹਾਈ ਕਰਨ ਤਾਂ ਉਨ੍ਹਾਂ ਦਾ ਪੂਰਾ ਧਿਆਨ ਕੇਂਦਰਿਤ ਪੜ੍ਹਾਈ ਵਿੱਚ ਹੀ ਹੋਣਾ ਚਾਹੀਦਾ ਹੈ।

ਸਿਮਰਨਦੀਪ ਕੌਰ ਨੇ ਆਪਣੀ ਸਫਲਤਾ ਦਾ ਮੁੱਖ ਸਿਹਰਾ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਆਪਣੇ ਮਾਪਿਆਂ ਨੂੰ ਦਿਤਾ। ਇਸ ਮੌਕੇ ਤੇ ਡਾਕਟਰ ਸੁਰਿੰਦਰ ਸਿੰਘ ਚੱਢਾ ਚੇਅਰਮੈਨ ਸਕਾਲਰ ਫੀਲਡਜ਼ ਪਬਲਿਕ ਸਕੂਲ ਬਲਜਿੰਦਰ ਸਿੰਘ ਕਾਰਜਸਾਧਕ ਅਫ਼ਸਰ ਸਮਾਣਾ, ਮਨਮੋਹਨ ਸਿੰਘ ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ,ਡਾਕਟਰ ਬੀ.ਐਸ.ਸੋਹਲ, ਦਰਸ਼ਨ ਸਿੰਘ ਵਿਰਕ ਲੈਕਚਰਾਰ,ਖੁਸ਼ਪਾਲ ਸਿੰਘ ਸੀਨੀਅਰ ਸਹਾਇਕ ਪਾਵਰਕਾਮ,ਮਹਿੰਦਰ ਗੋਇਲ ਸਨਅਤਕਾਰ, ਇੰਜੀਨੀਅਰ ਰਾਜਦੀਪ ਸਿੰਘ,ਚੰਦਨਦੀਪ ਕੋਰ ਪ੍ਰਬੰਧਕ ਸਕੋਲਰ ਫੀਲਡਜ਼ ਪਬਲਿਕ ਸਕੂਲ,ਗੁਰਪ੍ਰੀਤ ਕੌਰ ਸਿਖਿਆ ਸ਼ਾਸਤਰੀ, ਗੁਰਸ਼ਰਨ ਕੌਰ ਸਿਖਿਆ ਸ਼ਾਸਤਰੀ,ਨੇ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਮੂਮੈਂਟਮ ਅਤੇ ਰੰਗਦਾਰ ਗੁਲਦਸਤੇ ਭੇਂਟ ਕੀਤੇ । ਇਸ ਮੌਕੇ ਤੇ ਸਿਮਰਨਦੀਪ ਕੌਰ ਦੇ ਪਿਤਾ ਡਾਕਟਰ ਸੁਰਿੰਦਰ ਸਿੰਘ ਚੱਢਾ ਜੋ ਇਕ ਵਿਦਿਆ ਖੇਤਰ ਦੇ ਮਾਹਰ ਹਨ ਅਤੇ ਪਟਿਆਲਾ ਵਿਖੇ ਸਕਾਲਰ ਫੀਲਡਜ਼ ਪਬਲਿਕ ਸਕੂਲ ਪਿਛਲੇ 21 ਸਾਲਾਂ ਤੋਂ ਚਲਾ ਰਹੇ ਹਨ ਅਤੇ ਮਾਤਾ ਚੰਦਨਦੀਪ ਕੋਰ ਨੂੰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਵਧਾਈਆਂ ਦਿੱਤੀਆਂ ਅਤੇ ਸਿਮਰਨਦੀਪ ਕੌਰ ਚੱਢਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

4 weeks ago
0

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ 'ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ ਨਵੀਂ ਦਿੱਲੀ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 