ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Latest News : ਪੰਜਾਬੀ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ (Sonia Mann) ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ(Arvind Kejriwal) ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
https://x.com/AAPPunjab/status/1893520202492452990
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/