• Latest
  • Trending
Latest News: ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

2 years ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

47 minutes ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

58 minutes ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

1 hour ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

2 hours ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

3 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

4 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

Hindi News
English News
Monday, July 13, 2026
No Result
View All Result
38 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

December 12, 2024
in ਖਬਰਾਂ, ਪੰਜਾਬ
Latest News: ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

Latest News: ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਹਨ, ਦੀ ਸਿਹਤ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

———

Tags: BREAKING NEWSLatest Punjab newsLatest Punjab news in PunjabiPUNJABPunjab GovernmentPunjab Vidhan Sabha Speaker Kultar Singh Sandhwantop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

by Navjot
July 13, 2026
0

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ   ਜਕਾਰਤਾ, 13 ਜੁਲਾਈ (ਵਿਸ਼ਵ ਵਾਰਤਾ) ਏਸ਼ੀਅਨ ਅੰਡਰ-19...

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

by Navjot
July 13, 2026
0

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ    ...

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

by Navjot
July 13, 2026
0

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ   ਮਨੀਲਾ, 13 ਜੁਲਾਈ (ਵਿਸ਼ਵ ਵਾਰਤਾ) ਫਿਲੀਪੀਨਜ਼ ਦੇ ਸਿਵਲ ਡਿਫੈਂਸ ਦਫ਼ਤਰ...

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

by Navjot
July 13, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ    ਜੈਪੁਰ, 13 ਜੁਲਾਈ (ਵਿਸ਼ਵ ਵਾਰਤਾ) ਪੁਲਿਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

by Navjot
July 13, 2026
0

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ   ਜਕਾਰਤਾ, 13 ਜੁਲਾਈ (ਵਿਸ਼ਵ ਵਾਰਤਾ) ਏਸ਼ੀਅਨ ਅੰਡਰ-19...

Most Popular

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

by Ranjit Singh
1 week ago
0

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ - ਦੇਸ਼ ਨੂੰ ਸਮਰਪਿਤ ਕਰਨਗੇ ਰਿਫਾਇਨਰੀ - ਸੈਮੀਕੰਡਕਟਰ ਸੈਂਟਰ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 