• Latest
  • Trending
Latest News : ਭੇਤਭਰੇ ਹਾਲਾਤਾਂ ‘ਚ ਪਿੰਡ ਰਾਣੀਵਲਾਹ ਦਾ ਨੌਜਵਾਨ ਲਾਪਤਾ ; ਪਰਿਵਾਰ ਵਾਲਿਆਂ ਨੇ ਲਗਾਈ ਪੁਲਿਸ ਕੋਲ ਮੱਦਦ ਦੀ ਗੁਹਾਰ

2 years ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

17 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

9 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

10 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

11 hours ago
Hindi News
English News
Wednesday, September 30, 2026
No Result
View All Result
21 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਭੇਤਭਰੇ ਹਾਲਾਤਾਂ ‘ਚ ਪਿੰਡ ਰਾਣੀਵਲਾਹ ਦਾ ਨੌਜਵਾਨ ਲਾਪਤਾ ; ਪਰਿਵਾਰ ਵਾਲਿਆਂ ਨੇ ਲਗਾਈ ਪੁਲਿਸ ਕੋਲ ਮੱਦਦ ਦੀ ਗੁਹਾਰ

February 6, 2025
in ਖਬਰਾਂ, ਤਰਨਤਾਰਨ, ਪੰਜਾਬ
Latest News : ਭੇਤਭਰੇ ਹਾਲਾਤਾਂ ‘ਚ ਪਿੰਡ ਰਾਣੀਵਲਾਹ ਦਾ ਨੌਜਵਾਨ ਲਾਪਤਾ ; ਪਰਿਵਾਰ ਵਾਲਿਆਂ ਨੇ ਲਗਾਈ ਪੁਲਿਸ ਕੋਲ ਮੱਦਦ ਦੀ ਗੁਹਾਰ

Latest News : ਭੇਤਭਰੇ ਹਾਲਾਤਾਂ ‘ਚ ਪਿੰਡ ਰਾਣੀਵਲਾਹ ਦਾ ਨੌਜਵਾਨ ਲਾਪਤਾ ; ਪਰਿਵਾਰ ਵਾਲਿਆਂ ਨੇ ਲਗਾਈ ਪੁਲਿਸ ਕੋਲ ਮੱਦਦ ਦੀ ਗੁਹਾਰ

ਤਰਨਤਾਰਨ ,6 ਫਰਵਰੀ(ਵਿਸ਼ਵ ਵਾਰਤਾ)  ਨੇੜਲੇ ਪਿੰਡ ਰਾਣੀਵਲਾਹ ਦੇ 1 ਫਰਵਰੀ ਤੋਂ ਭੇਤਭਰੇ ਹਾਲਾਤਾਂ ‘ਚ ਲਾਪਤਾ ਹੋਏ 18 ਸਾਲਾ ਨੌਜਵਾਨ ਦੀ 5 ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਉੱਘ-ਸੁੱਗ ਨਾ ਮਿਲਣ ਕਰਕੇ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਣੀ ਵਲਾਹ 1 ਫਰਵਰੀ ਨੂੰ ਸਵੇਰੇ ਘਰੋਂ ਬਿਨ੍ਹਾਂ ਦੱਸੇ ਚਲੇ ਗਿਆ ਸੀ,ਜਿਸਦਾ ਹਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ।

ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਪਤਾ ਹੋਏ ਲੜਕੇ ਦੀ ਭੂਆ ਬਲਜਿੰਦਰ ਕੌਰ ਨੇ ਦੱਸਿਆ ਕਿ ਸਾਡਾ ਲੜਕਾ ਸੁਖਚੈਨ ਸਿੰਘ 1 ਫਰਵਰੀ ਨੂੰ ਸਵੇਰੇ 6 ਵਜੇ ਉਠਿਆ ਤੇ ਗੇਟ ਖੋਲ੍ਹ ਕੇ ਘਰੋਂ ਬਾਹਰ ਚਲਾ ਗਿਆ। ਥੋੜ੍ਹੀ ਦੇਰ ਬਾਅਦ ਹੀ ਉਸਦੇ ਪਿੱਛੇ ਅਸੀਂ ਬਾਹਰ ਨਿਕਲੇ ਪਰ ਧੁੰਦ ਜ਼ਿਆਦਾ ਹੋਣ ਕਾਰਨ ਬੱਚਾ ਕਿਤੇ ਨਜ਼ਰ ਨਹੀਂ ਆਇਆ।ਉਸਤੋਂ ਬਾਅਦ ਅਸੀਂ ਪੂਰੇ ਇਲਾਕੇ ਅਤੇ ਰਿਸ਼ਤੇਦਾਰੀ ਵਿੱਚ ਬੱਚੇ ਦੀ ਭਾਲ ਕਰਦੇ ਰਹੇ,ਪਰ ਬੱਚੇ ਦਾ ਕੁੱਝ ਪਤਾ ਨਹੀਂ ਲੱਗ ਸਕਿਆ। ਜਿਸਤੋਂ ਬਾਅਦ ਸਾਡੇ ਵਲੋਂ ਥਾਣਾ ਚੋਹਲਾ ਸਾਹਿਬ ਵਿਖੇ ਪੁਲਿਸ ਨੂੰ ਸ਼ਿਕਾਇਤ ਕਰਕੇ ਮਦਦ ਲਈ ਗੁਹਾਰ ਲਗਾਈ ਗਈ ਹੈ ਪਰ ਅੱਜ 5 ਦਿਨ ਬੀਤ ਜਾਣ ‘ਤੇ ਵੀ ਸਾਡੇ ਬੱਚੇ ਦਾ ਕੋਈ ਅਤਾ-ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਲਾਪਤਾ ਹੋਏ ਬੱਚੇ ਦੀ ਮਾਂ ਨਹੀਂ ਹੈ ਅਤੇ ਉਸਦੇ ਪਿਓ ਦਾ ਇਹ ਇੱਕੋ ਇਕ ਬੱਚਾ ਹੀ ਸਹਾਰਾ ਹੈ। ਇਸ ਲਈ ਪਰਿਵਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਾਡਾ ਬੱਚਾ ਲੱਭ ਕੇ ਸਾਡੇ ਪਰਿਵਾਰ ਤੱਕ ਪਹੁੰਚਾਇਆ ਜਾਵੇ,ਕਿਉਂਕਿ ਪਰਿਵਾਰ ਦੇ ਸਾਰੇ ਮੈਂਬਰ ਹੀ ਚਿੰਤਾ ਅਤੇ ਸਹਿਮ‌ ਦੇ ਵਿੱਚ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 