• Latest
  • Trending
Latest News: ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

Latest News: ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

2 years ago
ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

35 minutes ago
42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ

1 hour ago
ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

1 hour ago
Punjab Bandh : ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਬੰਦ

Punjab Bandh : ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਬੰਦ

1 hour ago
ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਅਤਿ-ਆਧੁਨਿਕ ਉਦਯੋਗਿਕ ਪਾਰਕ ਨੂੰ ਦਿੱਤੀ ਪ੍ਰਵਾਨਗੀ

ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਅਤਿ-ਆਧੁਨਿਕ ਉਦਯੋਗਿਕ ਪਾਰਕ ਨੂੰ ਦਿੱਤੀ ਪ੍ਰਵਾਨਗੀ

1 hour ago
Commonwealth Games 2026 : ਗਾਵਿਤ ਨੇ ਭਾਰਤ ਲਈ ਜਿੱਤਿਆ ਤੀਜਾ ਗੋਲਡ ਮੈਡਲ ; ਬਾਸਿਲ ਨੇ ਪੈਰਾ 100 ਮੀਟਰ ਦੌੜ ਵਿੱਚ ਜਿੱਤੀ ਚਾਂਦੀ 

Commonwealth Games 2026 : ਗਾਵਿਤ ਨੇ ਭਾਰਤ ਲਈ ਜਿੱਤਿਆ ਤੀਜਾ ਗੋਲਡ ਮੈਡਲ ; ਬਾਸਿਲ ਨੇ ਪੈਰਾ 100 ਮੀਟਰ ਦੌੜ ਵਿੱਚ ਜਿੱਤੀ ਚਾਂਦੀ 

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

11 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

11 hours ago
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

12 hours ago
Hindi News
English News
Thursday, July 30, 2026
No Result
View All Result
29 °c
Chandigarh
31 ° Fri
30 ° Sat
28 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ

December 9, 2024
in ਖਬਰਾਂ, ਪੰਜਾਬ
Latest News: ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

Latest News: ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ

ਚੰਡੀਗੜ੍ਹ, 9 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ।

ਸ. ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ ‘ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ।

ਸਪੀਕਰ ਨੇ ਕੇਂਦਰ ਨੂੰ ਯਾਦ ਦਿਵਾਇਆ ਕਿ ਦੇਸ਼ ਦੇ ਕਿਸਾਨ ਨਾ ਸਿਰਫ਼ ਲੱਖਾਂ ਲੋਕਾਂ ਲਈ ਭੋਜਨ ਉਗਾਉਂਦੇ ਹਨ ਬਲਕਿ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਪੈਦਾ ਕਰਕੇ ਭਾਰਤ ਦੇ ਵਪਾਰ, ਉਦਯੋਗ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੁੱਲ੍ਹੇ ਮਨ, ਸੰਜੀਦਗੀ ਅਤੇ ਹਮਦਰਦੀ ਨਾਲ ਹੱਲ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ, ‘’ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ।

———

Tags: BREAKING NEWSBreaking news in PunjabiLatest Delhi newsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

by Navjot
July 30, 2026
0

ਪੁਲਿਸ ਚੌਕੀ 'ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ   ਇਸਲਾਮਾਬਾਦ, 30 ਜੁਲਾਈ (ਵਿਸ਼ਵ...

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ

by Navjot
July 30, 2026
0

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ ਟੋਕੀਓ, 30 ਜੁਲਾਈ (ਵਿਸ਼ਵ ਵਾਰਤਾ) ਸਰਕਾਰੀ ਅੰਕੜਿਆਂ...

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

by Navjot
July 30, 2026
0

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ ਭੁਵਨੇਸ਼ਵਰ, 30 ਜੁਲਾਈ (ਵਿਸ਼ਵ ਵਾਰਤਾ) ਮਾਲੀਆ ਅਤੇ ਆਫ਼ਤ ਪ੍ਰਬੰਧਨ...

Punjab Bandh : ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਬੰਦ

Punjab Bandh : ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਬੰਦ

by Navjot
July 30, 2026
0

Punjab Bandh : ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਬੰਦ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਬਰਨਾਲਾ ਵਿੱਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

ਪੁਲਿਸ ਚੌਕੀ ‘ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ

by Navjot
July 30, 2026
0

ਪੁਲਿਸ ਚੌਕੀ 'ਤੇ ਹਮਲੇ ਵਿੱਚ 7 ਪੁਲਿਸ ਮੁਲਾਜ਼ਮਾਂ ਦੀ ਮੌਤ ; 20 ਤੋਂ ਵੱਧ ਜ਼ਖਮੀ   ਇਸਲਾਮਾਬਾਦ, 30 ਜੁਲਾਈ (ਵਿਸ਼ਵ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 