• Latest
  • Trending
Latest News: ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

12 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

7 minutes ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

14 minutes ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

19 minutes ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

24 minutes ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

28 minutes ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

41 minutes ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

2 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

Hindi News
English News
Tuesday, September 15, 2026
No Result
View All Result
27 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

October 5, 2025
in ਖਬਰਾਂ, ਪੰਜਾਬ
Latest News: ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Oplus_16908288

Latest News: ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, 2025 (ਵਿਸ਼ਵ ਵਾਰਤਾ):-  ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।
ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐਨ.ਜੀ.ਏ.ਆਈ. ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।
ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”
ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”
ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Tags: BREAKING NEWSLatest Punjab newsLatest sports newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

by Ankit
September 15, 2026
0

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ — ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

Most Popular

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

by Ankit
2 weeks ago
0

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ • ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 