• Latest
  • Trending
Latest news: ਕੈਂਸਰ ਨਾਲ ਜੂਝ ਰਹੇ ਇਸ ਟੀਵੀ ਅਦਾਕਾਰ ਦਾ ਹੋਇਆ ਦਿਹਾਂਤ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

33 seconds ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

4 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

5 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

8 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

9 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news: ਕੈਂਸਰ ਨਾਲ ਜੂਝ ਰਹੇ ਇਸ ਟੀਵੀ ਅਦਾਕਾਰ ਦਾ ਹੋਇਆ ਦਿਹਾਂਤ

- ਮੁੰਬਈ ਦੇ ਨਿੱਜੀ ਹਸਪਤਾਲ ਵਿੱਚ ਲਏ ਆਖਰੀ ਸਾਹ

June 4, 2025
in ਖਬਰਾਂ, ਫ਼ਿਲਮੀ
Latest news: ਕੈਂਸਰ ਨਾਲ ਜੂਝ ਰਹੇ ਇਸ ਟੀਵੀ ਅਦਾਕਾਰ ਦਾ ਹੋਇਆ ਦਿਹਾਂਤ

ਕੈਂਸਰ ਨਾਲ ਜੂਝ ਰਹੇ ਇਸ ਟੀਵੀ ਅਦਾਕਾਰ ਦਾ ਹੋਇਆ ਦਿਹਾਂਤ

– ਮੁੰਬਈ ਦੇ ਨਿੱਜੀ ਹਸਪਤਾਲ ਵਿੱਚ ਲਏ ਆਖਰੀ ਸਾਹ

– ਟੀਵੀ ਇੰਡਸਟਰੀ ‘ਚ ਸੋਗ ਦੀ ਲਹਿਰ

Latest news: ਕੈਂਸਰ ਨਾਲ ਜੂਝ ਰਹੇ ਇਸ ਟੀਵੀ ਅਦਾਕਾਰ ਦਾ ਹੋਇਆ ਦਿਹਾਂਤ

ਮੁੰਬਈ, 4 ਜੂਨ (ਵਿਸ਼ਵ ਵਾਰਤਾ) Latest news: ਟੀਵੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਆਈ ਹੈ। ਟੀਵੀ ਅਦਾਕਾਰ ਵੈਭਵ ਕੁਮਾਰ ਸਿੰਘ ਰਾਘਵ ਦਾ ਦੇਹਾਂਤ ਹੋ ਗਿਆ ਹੈ। ਵੈਭਵ ਕੁਮਾਰ ਸਿੰਘ ਰਾਘਵ, ਜਿਨ੍ਹਾਂ ਨੂੰ ਪਿਆਰ ਨਾਲ ਵਿਭੂ ਰਾਘਵ ਵਜੋਂ ਜਾਣਿਆ ਜਾਂਦਾ ਸੀ, ਨੇ 2 ਜੂਨ ਨੂੰ ਆਖਰੀ ਸਾਹ ਲਿਆ। ਉਹ 2022 ਤੋਂ ਸਟੇਜ ਫੋਰ ਕੋਲਨ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰ ‘ਨਿਸ਼ਾ ਔਰ ਉਨਕੇ ਕਜ਼ਨਜ਼’ ਫੇਮ ਅਦਾਕਾਰ ਵਿਭੂ ਰਾਘਵ ਕੈਂਸਰ ਨਾਲ ਜੰਗ ਹਾਰ ਗਏ

ਟੀਵੀ ਇੰਡਸਟਰੀ ਦੇ ਉਸਦੇ ਦੋਸਤਾਂ ਨੇ ਸੋਸ਼ਲ ਮੀਡੀਆ ‘ਤੇ ਵਿਭੂ ਦੇ ਜਾਣ ‘ਤੇ ਸੋਗ ਪ੍ਰਗਟ ਕੀਤਾ ਹੈ।ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਅਤੇ ਮਸ਼ਹੂਰ ਹਸਤੀਆਂ ਨੇ ਨਮ ਅੱਖਾਂ ਨਾਲ ਵਿਭੂ ਨੂੰ ਅਲਵਿਦਾ ਕਿਹਾ ਹੈ। ਕੈਂਸਰ ਦੀ ਆਪਣੀ ਯਾਤਰਾ ਦੌਰਾਨ ਵਿਭੂ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਸੀ। ਉਹ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਬਾਰੇ ਜਾਗਰੂਕ ਵੀ ਕਰਦੇ ਸਨ। ਓਨਾ ਨੇ ਕਈ ਵੀਡੀਓਜ਼ ਵਿੱਚ ਆਪਣਾ ਦਰਦ ਸਾਂਝਾ ਕੀਤਾ ਸੀ।

ਵਿਭੂ ਨੂੰ ‘ਸੁਵਰੀਨ ਗੁਗਲ’ ਅਤੇ ‘ਰਿਦਮ’ ‘ਸਾਵਧਾਨ ਇੰਡੀਆ’ ਵਰਗੇ ਟੀਵੀ ਸ਼ੋਅ ਤੋਂ ਪਛਾਣ ਮਿਲੀ। ਵਿਭੂ ਹਮੇਸ਼ਾ ਮੁਸਕਰਾਉਂਦੇ ਰਹਿੰਦੇ ਅਤੇ ਬਿਮਾਰੀ ਦੌਰਾਨ ਵੀ ਹਿੰਮਤ ਨਹੀਂ ਹਾਰੇ। ਉਹ ਸੋਸ਼ਲ ਮੀਡੀਆ ‘ਤੇ ਇਲਾਜ ਨਾਲ ਸਬੰਧਤ ਅਪਡੇਟਸ ਵੀ ਸਾਂਝਾ ਕਰਦੇ ਰਹਿੰਦੇ। ਓਨਾ ਦੇ ਪਰਿਵਾਰ ਵਿੱਚ ਓਨਾ ਦੀ ਮਾਂ ਅਨੁਪਮਾ ਰਾਘਵ, ਭਰਾ ਐਸ਼ਵਰਿਆ ਰਾਘਵ ਅਤੇ ਭੈਣ ਗਰਿਮਾ ਸਿੰਘ ਤਿਆਗੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

by Ranjit Singh
1 week ago
0

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 