• Latest
  • Trending
Latest News :  ਅਮਰੀਕਾ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣਾ ਕੀਤਾ ਸ਼ੁਰੂ

1 year ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

7 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

38 minutes ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

54 minutes ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

1 hour ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

3 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

4 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Tuesday, June 16, 2026
No Result
View All Result
35 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News :  ਅਮਰੀਕਾ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣਾ ਕੀਤਾ ਸ਼ੁਰੂ

February 4, 2025
in International News, ਖਬਰਾਂ
Latest News :  ਅਮਰੀਕਾ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣਾ ਕੀਤਾ ਸ਼ੁਰੂ

Latest News :  ਅਮਰੀਕਾ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣਾ ਕੀਤਾ ਸ਼ੁਰੂ

ਯੂ ਐੱਸ ਮਿਲਟਰੀ ਜਹਾਜ਼ ‘ਚ 205 ਭਾਰਤੀ ਅੰਮ੍ਰਿਤਸਰ ਲਈ ਰਵਾਨਾ

Latest News

ਚੰਡੀਗੜ੍ਹ, 4ਫਰਵਰੀ(ਵਿਸ਼ਵ ਵਾਰਤਾ)  ਅਮਰੀਕਾ ਦੀ ਟਰੰਪ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸੇ ਕ੍ਰਮ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ ਅਮਰੀਕਾ ਨੇ ਵਾਪਸ ਭੇਜਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਇਆ ਹੈ।ਇਸ ਜਹਾਜ਼ ਵਿੱਚ 205 ਲੋਕ ਸਵਾਰ ਹਨ। ਇਨ੍ਹਾਂ ਸਾਰਿਆਂ ਦੀ ਪਛਾਣ ਹੋ ਗਈ ਹੈ। ਜਹਾਜ਼ ਨੂੰ ਭਾਰਤ ਪਹੁੰਚਣ ਵਿੱਚ ਘੱਟੋ-ਘੱਟ 24 ਘੰਟੇ ਲੱਗਣਗੇ।  ਦਰਅਸਲ, ਟਰੰਪ ਨੇ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਦੇਸ਼ ਨਿਕਾਲਾ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ, ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਇੱਕ ਸੂਚੀ ਤਿਆਰ ਕੀਤੀ, ਜਿਸ ਵਿੱਚ 18,000 ਭਾਰਤੀ ਵੀ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

by Ranjit Singh
June 16, 2026
0

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
June 16, 2026
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

by Ranjit Singh
June 16, 2026
0

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 