• Latest
  • Trending
Latest News: ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

1 year ago
Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

5 minutes ago
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

24 minutes ago
ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

39 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

40 minutes ago
ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

42 minutes ago
Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

3 hours ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

4 hours ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

January 4, 2025
in ਖਬਰਾਂ, ਪੰਜਾਬ
Latest News: ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

Latest News: ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ (ਵਿਸ਼ਵ ਵਾਰਤਾ):-  ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।

        ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।

         ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

      ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

by Jaspreet Kaur
June 26, 2026
0

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ ਚੰਡੀਗੜ੍ਹ, 26 ਜੂਨ 2026...

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

by Ankit
June 26, 2026
0

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ...

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

by Ankit
June 26, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ "ਓਹਦੀਆਂ ਖੇਡਾਂ “ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ);- ਆਪਣੀ ਸੁਰੀਲੀ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

by Jaspreet Kaur
June 26, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ - ਹੁਣ ਇਸ ਦਿਨ ਹੋਵੇਗੀ ਮਾਮਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

by Jaspreet Kaur
June 26, 2026
0

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ ਚੰਡੀਗੜ੍ਹ, 26 ਜੂਨ 2026...

Most Popular

India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

by Ranjit Singh
6 days ago
0

India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ - ਭਾਰਤ ਪਹਿਲਾਂ ਹੀ ਲੜੀ ਵਿੱਚ 2-0 ਦੀ ਲੈ ਚੁੱਕਾ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 