Latest News : ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਨਸ਼ਾ ਤਸਕਰ ਦੀ ਡਰੱਗ ਮਨੀ ਨਾਲ਼ ਬਣਾਈ ਪ੍ਰੋਪਰਟੀ ਤੇ ਚੱਲਿਆ ਪੀਲ਼ਾ ਪੰਜਾ
ਚੰਡੀਗੜ੍ਹ, 25ਫਰਵਰੀ (ਵਿਸ਼ਵ ਵਾਰਤਾ) Latest News : ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਜਿਸ ਦੇ ਤਹਿਤ ਪੰਜਾਬ ਪੁਲਿਸ ਨੇ ਦੇਰ ਰਾਤ ਇੱਕ ਡਰੱਗ ਮਾਫੀਆ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਹੈ। ਜਾਣਕਾਰੀ ਅਨੁਸਾਰ ਤਲਵੰਡੀ ਪਿੰਡ ਦੇ ਡਰੱਗ ਮਾਫੀਆ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/