• Latest
  • Trending
Latest News: ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

2 years ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

11 minutes ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

42 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

April 14, 2025
in ਖਬਰਾਂ, ਪੰਜਾਬ
Latest News: ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

Oplus_16908288

Latest News: ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

ਪਟਿਆਲਾ, 14 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਲਿਫ਼ਟਿੰਗ ਦਾ ਕੰਮ ਵੀ ਨਾਲੋਂ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 11194 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 6948 ਮੀਟ੍ਰਿਕ ਟਨ, ਪਨਸਪ ਵੱਲੋਂ 4523 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7513 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 7681 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 9 ਲੱਖ 17 ਹਜ਼ਾਰ 230 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Most Popular

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

by Ranjit Singh
4 weeks ago
0

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ 'ਤੇ ਉਤਰੇ - ਕਈ ਥਾਵਾਂ 'ਤੇ ਹੋਈਆਂ ਹਿੰਸਕ ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 