• Latest
  • Trending
Latest news : ਪਾਕਿ ਕਵਿੱਤਰੀ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

Latest news : ਪਾਕਿ ਕਵਿੱਤਰੀ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

2 years ago
Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

11 minutes ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

22 minutes ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

12 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

12 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

13 hours ago
ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

13 hours ago
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

13 hours ago
Hindi News
English News
Thursday, September 10, 2026
No Result
View All Result
26 °c
Chandigarh
30 ° Fri
29 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news : ਪਾਕਿ ਕਵਿੱਤਰੀ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

February 1, 2025
in International News, ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ, ਪਾਕਿਸਤਾਨ
Latest news : ਪਾਕਿ ਕਵਿੱਤਰੀ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

Latest news : ਪਾਕਿ ਕਵਿੱਤਰੀ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

ਲੁਧਿਆਣਾ, 1 ਫਰਵਰੀ(ਵਿਸ਼ਵ ਵਾਰਤਾ) ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਏਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਦੇ ਗੁਰਮੁਖੀ ਐਡੀਸ਼ਨ ਤੇ ਗੁਰਭਜਨ ਗਿੱਲ ਦੇ ਗੀਤ ਸੰਗ੍ਰਹਿ “ਮੇਰੇ ਪੰਜ ਦਰਿਆ” ਨੂੰ ਲਾਹੌਰ ਵਿੱਚ ਪਿਛਲੇ ਦਿਨੀਂ ਫ਼ਖ਼ਰ ਜ਼ਮਾਂ,ਡਾ. ਦੀਪਕ ਮਨਮੋਹਨ ਸਿੰਘ,ਸਹਿਜਪ੍ਰੀਤ ਸਿੰਘ ਮਾਂਗਟ ਤੇ ਹੋਰ ਲੇਖਕਾਂ ਨੇ ਲੋਕ ਅਰਪਨ ਕੀਤਾ। ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ ਨੂੰ ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ ਲੁਧਿਆਣਾ ਦੇ ਸੰਚਾਲਕ ਸਤੀਸ਼ ਗੁਲਾਟੀ ਨੇ ਸ. ਗੁਰਦੇਵ ਸਿੰਘ ਪੰਧੇਰ ਜੀ ਪਾਸੋਂ ਲਿਪੀਅੰਤਰਣ ਕਰਕੇ ਛਾਪਿਆ ਹੈ ਜਦ ਕਿ ਪ੍ਰੋੑ. ਗੁਰਭਜਨ ਸਿੰਘ ਦੇ ਦੋਹਾਂ ਗੀਤ ਸੰਗ੍ਰਹਿਆਂ ‘ਫੁੱਲਾਂ ਦੀ ਝਾਂਜਰ’ ਤੇ ‘ਪਿੱਪਲ ਪੱਤੀਆਂ’ ਨੂੰ ਇੱਕ ਜਿਲਦ ਵਿੱਚ ਸ਼ਾਹਮੁਖੀ ਲਿਪੀ ਵਿੱਚ ਮੇਰੇ ਪੰਜ ਦਰਿਆ ਨਾਮ ਹੇਠ ਪ੍ਰਕਾਸ਼ਿਤ ਕਰਕੇ ਲੋਕ ਅਰਪਣ ਕੀਤਾ ਜਿਸਦਾ ਸ਼ਾਹਮੁਖੀ ਲਿਪੀਅੰਤਰਣ ਮੁਹੰਮਦ ਆਸਿਫ਼ ਰਜ਼ਾ ਨੇ ਕੀਤਾ ਹੈ।

ਪਾਕਿਸਤਾਨ ਦੀ ਪੰਜਾਬੀ ਸ਼ਾਇਰਾ ਬੁਸ਼ਰਾ ਐਜਾਜ਼ ਬਾਰੇ ਜਾਣਕਾਰੀ ਦੇਂਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਬੁਸ਼ਰਾ ਐਜਾਜ਼ ਕਵਿਤਾ ਲਿਖਣ ਤੋਂ ਇਲਾਵਾ ਵੱਖ ਵੱਖ ਮਸਲਿਆਂ ਤੇ ਅਖ਼ਬਾਰੀ ਕਾਲਮ ਵੀ ਲਿਖਦੀ ਹੈ। ਬੁਸ਼ਰਾ ਐਜਾਜ਼ ਦੀ ਪਹਿਲੀ ਲਿਖਤ ਸਫ਼ਰਨਾਮਾ ਰੂਪ ਵਿੱਚ 1987 ਵਿੱਚ ਅਰਜ਼ ਏ ਹਾਲ ਨਾਮ ਹੇਠ ਬੁਸ਼ਰਾ ਐਜਾਜ਼ ਪਬਲੀਕੇਸ਼ਨ ਵੱਲੋਂ ਛਪੀ ਸੀ। ਇਸ ਦਾ ਦੂਜਾ ਐਡੀਸ਼ਨ ਪ੍ਰਸਿੱਧ ਪ੍ਰਕਾਸ਼ਨ ਅਦਾਰੇ “ਸੰਗ ਏ ਮੀਲ” ਲਾਹੌਰ ਨੇ 1995ਵਿੱਚ ਛਾਪਿਆ। ਕਹਾਣੀ ਸੰਗ੍ਰਹਿ ਬਾਰਾਂ ਆਨੇ ਕੀ ਔਰਤ ਸੰਗ ਏ ਮੀਲ ਵੱਲੋਂ 1994 ਵਿੱਚ ਪ੍ਰਕਾਸ਼ਿਤ ਹੋ ਚੁਕਾ ਸੀ। ਸਾਲ 2000 ਵਿੱਚ ਉਸ ਦਾ ਸਫ਼ਰਨਾਮਾ “ਆਂਖੇਂ ਦੇਖਤੀ ਰਹਿਤੀ ਹੈ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ ਛਾਪਿਆ ਜਦ ਕਿ ਜੀਵਨੀ “ਰਾਹ ਨਵਾਰਦ ਏ ਸ਼ੌਕ” ਸਾਰੰਗ ਪਬਲੀਕੇਸ਼ਨ ਲਾਹੌਰ ਨੇ ਛਾਪੀ। ਕਹਾਣੀਆਂ ਦੀ ਕਿਤਾਬ “ਆਜ ਕੀ ਸ਼ਹਿਰਜ਼ਾਦ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ 2005ਵਿੱਚ ਛਾਪੀ।

Latest News
ਬੁਸ਼ਰਾ ਐਜਾਜ਼ ਦੀ ਪੰਜਾਬੀ ਵਿੱਚ ਪਹਿਲੀ ਕਿਤਾਬ “ਪੱਬਾਂ ਭਾਰ” ਸ਼ਾਹਮੁਖੀ ਵਿੱਚ “ਸੰਗ ਏ ਮੀਲ “ ਲਾਹੌਰ ਨੇ 1994 ਵਿੱਚ ਛਾਪੀ ਅਤੇ ਗੁਰਮੁਖੀ ਵਿੱਚ ਲੋਕ ਗੀਤ ਪ੍ਰਕਾਸ਼ਨ ਚੰਡੀਗੜ੍ਹ ਨੇ 2005 ਵਿੱਚ ਛਾਪੀ। ਕਾਵਿ ਸੰਗ੍ਰਹਿ “ਭੁਲੇਖਾ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ 1994 ਵਿੱਚ ਅਤੇ ਲੋਕਗੀਤ ਪ੍ਰਕਾਸ਼ਨ ਨੇ 2005 ਵਿੱਚ ਗੁਰਮੁਖੀ ਵਿੱਚ ਪ੍ਰਕਾਸ਼ਿਤ ਕੀਤੀ।
ਉਸ ਦਾ ਇੱਕ ਕਾਵਿ ਸੰਗ੍ਰਹਿ “ਖ਼੍ਵਾਬ ਤੋਂ ਜ਼ਰਾ ਪਹਿਲਾਂ” ਡਾ. ਮੁਹੰਮਦ ਇਦਰੀਸ ਨੇ ਲਿਪੀਅੰਤਰ ਕਰਕੇ ਲੋਕਗੀਤ ਪ੍ਰਕਾਸ਼ਨ ਤੋਂ ਛਪਵਾਇਆ।
ਵਿਸ਼ਵ ਪੰਜਾਬੀ ਕਾਂਗਰਸ ਦੇ ਚੀਫ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਨੇ ਕਿਹਾ ਕਿ ਸਾਲ 2022 ਵਿੱਚ ਲਾਹੌਰ ਵਿਖੇ ਹੀ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਉਸ ਦੀ ਇਹ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” (ਸ਼ਾਹਮੁਖੀ ਅੱਖਰਾਂ ਵਿੱਚ)ਵੀ ਜਨਾਬ ਫ਼ਖ਼ਰ ਜ਼ਮਾਂ, ਡਾ. ਦੀਪਕ ਮਨਮੋਹਨ ਸਿੰਘ ਅਤੇ ਇਨ੍ਹਾਂ ਸਤਰਾਂ ਦੇ ਲੇਖਕ ਨੇ ਲੋਕ ਅਰਪਨ ਕੀਤੀ ਸੀ। ਹੁਣ ਇਸ ਕਾਵਿ ਕਿਤਾਬ ਨੂੰ ਸਾਲ 2025 ਵਿੱਚ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਸ. ਗੁਰਦੇਵ ਸਿੰਘ ਪੰਧੇਰ ਪਾਸੋਂ ਗੁਰਮੁਖੀ ਵਿੱਚ ਲਿਪੀਅੰਤਰ ਕਰਕੇ ਛਾਪਿਆ ਜਾਣਾ ਮਾਣ ਦੀ ਗੱਲ ਹੈ। ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਅੱਠ ਕਿਤਾਬਾਂ ਸਹਿਜ ਮਤੀਆਂ (ਕਵਿਤਾ)
ਲੇਖਕਃ ਸਹਿਜਪ੍ਰੀਤ ਸਿੰਘ ਮਾਂਗਟ
ਦਿਲ ਦਰਵਾਜ਼ੇ(ਗ਼ਜ਼ਲਾਂ)ਲੇਖਕਃ ਤ੍ਰੈਲੋਚਨ ਲੋਚੀ,ਮੇਰੇ ਪੰਜ ਦਰਿਆ(ਗੀਤ) ਲੇਖਕਃ ਗੁਰਭਜਨ ਗਿੱਲ,ਪੰਜ ਆਬ ਦੇ ਸ਼ਾਹ ਅਸਵਾਰ(ਦੋਹਾਂ ਪੰਜਾਬਾਂ ਦੇ ਖਿਡਾਰੀਆਂ ਦੇ ਰੇਖਾ ਚਿਤਰ) ਲੇਖਕਃ ਨਵਦੀਪ ਸਿੰਘ ਗਿੱਲ,ਸਾਹਿੱਤ ਸੰਜੀਵਨੀ(ਵਾਰਤਕ)ਲੇਖਕਃ ਜੰਗ ਬਹਾਦਰ ਗੋਇਲ,ਬਾਤਾਂ ਵਾਘਿਉਂ ਪਾਰ ਦੀਆਂ(ਸਫ਼ਰਨਾਮਾ) ਲੇਖਕਃ ਸਤਨਾਮ ਸਿੰਘ ਮਾਣਕ,ਲੁਕੀ ਹੋਈ ਅੱਖ( ਕਵਿਤਾਵਾਂ) ਲੇਖਕਃ ਸਰਬਜੀਤ ਜੱਸਤੇ ਮੈਂ ਚ਼ਸ਼ਮਦੀਦ (ਕਵਿਤਾਵਾਂ)
ਲੇਖਕਃ ਹਰਮੀਤ ਵਿਦਿਆਰਥੀਗੁਰਮੁਖੀ ਤੋਂ ਸ਼ਾਹਮੁਖੀ ਵਿੱਚ ਲੋਕ ਅਰਪਣ ਕੀਤੀਆਂ ਗਈਆਂ ਹਨ।
ਪੁਸਤਕਾਂ ਲੋਕ ਅਰਪਣ ਵੇਲੇ ਪਾਕਿਸਤਾਨ ਦੀ ਪ੍ਰਸਿੱਧ ਕਵਿੱਤਰੀ ਤਾਹਿਰਾ ਸਰਾ, ਸਹਿਜਪ੍ਰੀਤ ਸਿੰਘ ਮਾਂਗਟ, ਜਸਵਿੰਦਰ ਕੌਰ ਗਿੱਲ, ਨਵਦੀਪ ਸਿੰਘ ਗਿੱਲ ਤੇ ਕੁਝ ਹੋਰ ਲੇਖਕ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

by Ranjit Singh
September 10, 2026
0

Ludhiana 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ ਜਲੰਧਰ, 10 ਸਤੰਬਰ (ਵਿਸ਼ਵ...

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

by Ankit
September 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 10-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

Most Popular

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

by Ankit
3 weeks ago
0

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 