ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) Latest News : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਥੋੜ੍ਹੀ ਦੇਰ ‘ਚ ਖਰੜ ਤਹਿਸੀਲ ‘ਚ ਪਹੁੰਚਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸਮੂਹਿਕ ਛੁੱਟੀ ਤੇ ਗਏ ਤਹਿਸੀਲਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਹੜਤਾਲ ਦੇ ਚਲਦਿਆਂ ਮੁੱਖ ਮੰਤਰੀ ਮਾਨ ਅੱਜ ਥੋੜ੍ਹੀ ਦੇਰ ਵਿੱਚ ਖਰੜ ਤਹਿਸੀਲ ਦਾ ਦੌਰਾ ਕਰਨਗੇ।
https://x.com/BhagwantMann/status/1896787979798036645
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/