• Latest
  • Trending
Latest News : ਸਾਹਿਤ ਅਤੇ ਦਰਸ਼ਨ : ਅੰਤਰ- ਸੰਵਾਦ ‘ਤੇ ਦੋ ਰੋਜ਼ਾ ਸੈਮੀਨਾਰ ਚੰਡੀਗੜ੍ਹ ਵਿਖੇ

Latest News : ਸਾਹਿਤ ਅਤੇ ਦਰਸ਼ਨ : ਅੰਤਰ- ਸੰਵਾਦ ‘ਤੇ ਦੋ ਰੋਜ਼ਾ ਸੈਮੀਨਾਰ ਚੰਡੀਗੜ੍ਹ ਵਿਖੇ

2 years ago
ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

59 minutes ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

1 hour ago
1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

3 hours ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

3 hours ago
Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

3 hours ago
ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

3 hours ago
ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

3 hours ago
Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

4 hours ago
ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

4 hours ago
Hindi News
English News
Friday, October 16, 2026
No Result
View All Result
22 °c
Chandigarh
25 ° Sat
24 ° Sun
26 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸਾਹਿਤ ਅਤੇ ਦਰਸ਼ਨ : ਅੰਤਰ- ਸੰਵਾਦ ‘ਤੇ ਦੋ ਰੋਜ਼ਾ ਸੈਮੀਨਾਰ ਚੰਡੀਗੜ੍ਹ ਵਿਖੇ

December 16, 2024
in ਸਾਹਿਤਕ, ਸਿੱਖਿਆ, ਖਬਰਾਂ, ਪੰਜਾਬ
Latest News : ਸਾਹਿਤ ਅਤੇ ਦਰਸ਼ਨ : ਅੰਤਰ- ਸੰਵਾਦ ‘ਤੇ ਦੋ ਰੋਜ਼ਾ ਸੈਮੀਨਾਰ ਚੰਡੀਗੜ੍ਹ ਵਿਖੇ

Latest News : ਸਾਹਿਤ ਅਤੇ ਦਰਸ਼ਨ : ਅੰਤਰ- ਸੰਵਾਦ ‘ਤੇ ਦੋ ਰੋਜ਼ਾ ਸੈਮੀਨਾਰ ਚੰਡੀਗੜ੍ਹ ਵਿਖੇ

ਚੰਡੀਗੜ੍ਹ, 16ਦਸੰਬਰ(ਵਿਸ਼ਵ ਵਾਰਤਾ) ਸਾਹਿਤ ਅਕਾਦਮੀ, ਨਵੀ ਦਿੱਲੀ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਦੋ ਰੋਜ਼ਾ ਸੈਮੀਨਾਰ “ਸਾਹਿਤ ਅਤੇ ਦਰਸ਼ਨ: ਅੰਤਰ-ਸੰਵਾਦ” 21-22ਦਸੰਬਰ 2024 ਨੂੰ ਕਲਾ ਭਵਨ, ਸੈਕਟਰ 16 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪਹਿਲੇ ਦਿਨ 21 ਦਸੰਬਰ ਨੂੰ ਸਵੇਰੇ 10 ਵਜੇ ਉਦਘਾਟਨੀ ਸਮਾਰੋਹ ਦੌਰਾਨ ਸੁਆਗਤੀ ਸ਼ਬਦ ਕੇ. ਸ਼੍ਰੀਨਿਵਾਸਰਾਓ, ਸਕੱਤਰ ਭਾਰਤੀ ਸਾਹਿਤ ਅਕਾਦਮੀ ਵੱਲੋਂ ਕਹੇ ਜਾਣਗੇ। ਇਸ ਤੋਂ ਬਾਅਦ ਸੈਮੀਨਾਰ ਦੇ ਵਿਸ਼ੇ ਸੰਬੰਧੀ ਜਾਣਕਾਰੀ ਡਾ. ਰਵੇਲ ਸਿੰਘ, ਕਨਵੀਨਰ, ਪੰਜਾਬੀ ਸਲਾਹਕਾਰ ਬੋਰਡ, ਭਾਰਤੀ ਸਾਹਿਤ ਅਕਾਦਮੀ ਵੱਲੋਂ ਦਿੱਤੀ ਜਾਵੇਗੀ। ਇਸ ਉਪਰੰਤ ਉਦਘਾਟਨੀ ਭਾਸ਼ਣ ਭਾਰਤੀ ਸਾਹਿਤ ਅਕਾਦਮੀ, ਨਵੀ ਦਿੱਲੀ ਦੇ ਪ੍ਰਧਾਨ ਸ਼੍ਰੀ ਮਾਧਵ ਕੌਸ਼ਿਕ ਵੱਲੋਂ ਦਿੱਤਾ ਜਾਵੇਗਾ। ਸਮਾਗਮ ਦੇ ਅਗਲੇ ਦੌਰ ਵਿਚ ਕੁੰਜੀਵਤ ਭਾਸ਼ਣ ਉੱਘੇ ਚਿੰਤਕ ਅਮਰਜੀਤ ਗਰੇਵਾਲ ਵੱਲੋਂ ਦਿੱਤਾ ਜਾਵੇਗਾ। ਪ੍ਰਧਾਨਗੀ ਭਾਸ਼ਣ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਵੱਲੋਂ ਦਿੱਤਾ ਜਾਵੇਗਾ। ਧੰਨਵਾਦੀ ਸ਼ਬਦ ਕਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਡਾ. ਯੋਗਰਾਜ ਵੱਲੋਂ ਕਹੇ ਜਾਣਗੇ।

12.30 ਵਜੇ ਪਹਿਲਾ ਅਕਾਦਮਿਕ ਸ਼ੈਸਨ: “ਮੱਧਕਾਲੀ ਸਾਹਿਤ: ਦਾਰਸ਼ਨਿਕ ਸੰਵਾਦ”, ਤਹਿਤ ਪ੍ਰਧਾਨਗੀ ਉੱਘੇ ਆਲੋਚਕ ਡਾ. ਸਰਬਜੀਤ ਸਿੰਘ ਵੱਲੋਂ ਕੀਤੀ ਜਾਵੇਗੀ। ਡਾ. ਰੌਣਕੀ ਰਾਮ ਵੱਲੋਂ “ਫਿਲਾਸਫੀ਼ ਅਤੇ ਦਲਿਤ ਸਾਹਿਤ” ਤਹਿਤ ਪਰਚਾ ਪੜ੍ਹਿਆ ਜਾਵੇਗਾ। ਡਾ. ਮਨਜਿੰਦਰ ਵੱਲੋਂ “ਗੁਰਮਤਿ ਕਾਵਿ ਵਿਚ ਅਦਵੈਤ ਦਾ ਦਾਰਸ਼ਨਿਕ ਬਿਰਤਾਂਤ” ਅਤੇ ਡਾ. ਕੁਲਬੀਰ ਗੋਜਰਾ ਵੱਲੋਂ “ਸਾਹਿਤ ਅਤੇ ਦਰਸ਼ਨ” ਤਹਿਤ ਪਰਚਾ ਪੜ੍ਹਿਆ ਜਾਵੇਗਾ।

ਦੁਪਹਿਰ ਦੇ ਖਾਣੇ ਤੋਂ ਬਾਅਦ ਦੂਜਾ ਅਕਾਦਮਿਕ ਸ਼ੈਸਨ “ਪੰਜਾਬੀ ਗਲਪ” 2.30 ਵਜੇ ਸ਼ੁਰੂ ਹੋਵੇਗਾ; ਇਸ ਸ਼ੈਸਨ ਦੀ ਪ੍ਰਧਾਨਗੀ ਡਾ. ਸੁਰਜੀਤ ਸਿੰਘ ਵੱਲੋਂ ਅਤੇ ਪਰਚੇ ਜੇ. ਬੀ. ਸੇਖੋਂ ਅਤੇ ਮੇਘਾ ਸਲਵਾਨ ਵੱਲੋਂ ਪੜ੍ਹੇ ਜਾਣਗੇ।

ਤੀਜਾ ਅਕਾਦਮਿਕ ਸ਼ੈਸਨ ” ਲੋਕਧਾਰਾ ਤੇ ਵਾਰਤਕ” 4.20 ਵਜੇ ਸ਼ੁਰੂ ਹੋਵੇਗਾ; ਇਸ ਦੀ ਪ੍ਰਧਾਨਗੀ ਉੱਘੇ ਲੋਕਧਾਰਾਈ ਚਿੰਤਕ ਗੁਰਮੀਤ ਸਿੰਘ ਕਰਨਗੇ, ਪਰਚੇ ਡਾ. ਰਾਜਿੰਦਰਪਾਲ ਸਿੰਘ ਬਰਾੜ, ਜਗਦੀਸ਼ ਕੌਰ ਤੇ ਡਾ. ਮੋਹਨ ਤਿਆਗੀ ਵੱਲੋਂ ਪੜ੍ਹੇ ਜਾਣਗੇ।

ਦੂਸਰੇ ਦਿਨ ਐਤਵਾਰ 22- 12- 24 ਨੂੰ ਚੌਥੇ ਅਕਾਦਮਿਕ ਸ਼ੈਸਨ ” ਆਧੁਨਿਕ ਅਤੇ ਸਮਕਾਲੀ ਕਵਿਤਾ ਦਾ ਦਾਰਸ਼ਨਿਕ ਸੰਵਾਦ” 9.30 ਵਜੇ ਸਵੇਰੇ ਸ਼ੁਰੂ ਹੋਵਗਾ, ਜਿਸ ਦੀ ਪ੍ਰਧਾਨਗੀ ਉੱਘੇ ਚਿੰਤਕ ਜਸਪਾਲ ਸਿੰਘ ਵੱਲੋਂ ਕੀਤੀ ਜਾਵੇਗੀ ਅਤੇ ਪਰਚੇ ਡਾ. ਆਤਮ ਰੰਧਾਵਾ ਅਤੇ ਡਾ. ਪ੍ਰਵੀਨ ਕੁਮਾਰ ਦੁਆਰਾ ਪੜ੍ਹੇ ਜਾਣਗੇ।

ਪੰਜਵਾਂ ਅਕਾਦਮਿਕ ਸ਼ੈਸਨ “ਡਰਾਮਾ ਅਤੇ ਥੀਏਟਰ” 11.45 ਵਜੇ ਸ਼ੁਰੂ ਹੋਵੇਗਾ, ਜਿਸ ਦੀ ਪ੍ਰਧਾਨਗੀ ਉੱਘੇ ਲੇਖਕ, ਚਿੰਤਕ ਡਾ. ਸਤੀਸ਼ ਵਰਮਾ, ਪਰਚੇ ਪਾਲੀ ਭੁਪਿੰਦਰ ਸਿੰਘ ਅਤੇ ਕੁਲਦੀਪ ਦੀਪ ਵੱਲੋਂ ਪੜ੍ਹੇ ਜਾਣਗੇ।

ਦੁਪਹਿਰ ਦੇ ਖਾਣੇ ਦੇ ਉਪਰੰਤ 2 ਵਜੇ ਤੋਂ ਵਿਦਾਇਗੀ ਸਮਾਗਮ ਆਰੰਭ ਹੋਵੇਗਾ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਉੱਘੇ ਚਿੰਤਕ ਡਾ. ਤੇਜਵੰਤ ਸਿੰਘ ਗਿੱਲ ਸ਼ਾਮਿਲ ਹੋਣਗੇ। ਪ੍ਰਧਾਨਗੀ ਅਸ਼ਵਨੀ ਚੈਟਲੇ ਪ੍ਰਧਾਨ, ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਕੀਤੀ ਜਾਵੇਗੀ। ਵਿਦਾਇਗੀ ਭਾਸ਼ਣ ਉੱਘੇ ਲੇਖਕ, ਚਿੰਤਕ ਡਾ. ਮਨਮੋਹਨ ਵੱਲੋਂ ਦਿੱਤਾ ਜਾਵੇਗਾ।
ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਸੈਮੀਨਾਰ ਦੇ ਕੁਆਰਡੀਨੇਟਰ ਡਾ. ਯੋਗਰਾਜ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
October 16, 2026
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

by Navjot
October 16, 2026
0

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103 ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

by Navjot
October 16, 2026
0

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
October 16, 2026
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 