• Latest
  • Trending
Latest Punjab News: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ

9 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

5 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

9 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

56 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ

ਫੇਜ਼-11 ਗੁਰਦੁਆਰਾ ਸਿੰਘ ਸਭਾ ਤੋਂ 40 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ

February 11, 2026
in ਖਬਰਾਂ, ਪੰਜਾਬ
Latest Punjab News: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ

Latest Punjab News: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ

ਫੇਜ਼-11 ਗੁਰਦੁਆਰਾ ਸਿੰਘ ਸਭਾ ਤੋਂ 40 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ

ਆਉਣ ਜਾਣ, ਰਹਿਣ ਸਹਿਣ ਅਤੇ ਖਾਣ ਪੀਣ ਦੇ ਮੁਕੰਮਲ ਪ੍ਰਬੰਧ ਸਰਕਾਰੀ ਤੌਰ ‘ਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਫ਼ਰਵਰੀ (ਸਤੀਸ਼ ਕੁਮਾਰ ਪੱਪੀ):- ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਵਿੱਚ 40 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ ਹੋਇਆ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਅਤੇ ਜਲ੍ਹਿਆਂਵਾਲਾ ਬਾਗ਼ ਤੇ ਵਾਹਗਾ ਬਾਰਡਰ ਦੇਖ ਕੇ ਮੁੜ ਮੋਹਾਲੀ ਪਰਤਣਗੇ ਅਤੇ ਬਾਅਦ ਵਿੱਚ ਇਹ ਬੱਸ ਹੋਰ ਯਾਤਰੀਆਂ ਨੂੰ ਲੈ ਕੇ ਦੁਬਾਰਾ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਜੋ ਵਿਕਾਸਮੁਖੀ ਕੰਮਾਂ ਨੂੰ ਲਗਾਤਾਰ ਪੜਾਅਵਾਰ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਲੋੜੀਂਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ ਤਾਂ ਜੋ ਸ਼ਰਧਾਲੂ ਆਰਾਮਦਾਇਕ ਢੰਗ ਨਾਲ ਤੀਰਥ ਯਾਤਰਾ ਕਰ ਸਕਣ।

ਵਿਧਾਇਕ ਨੇ ਹੋਰ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਪਰਿਵਾਰ ਵਿਚੋਂ ਇੱਕ ਮੈਂਬਰ ਜਾਂ ਪਤੀ-ਪਤਨੀ ਦੋਵੇਂ ਇਸ ਯਾਤਰਾ ਲਈ ਰਜਿਸਟਰ ਕਰਵਾ ਸਕਦੇ ਹਨ ਅਤੇ ਯਾਤਰੀਆਂ ਦੀ ਗਿਣਤੀ 40 ਤੋਂ ਵਧਣ ‘ਤੇ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਅਤੇ ਪੋਲਿੰਗ ਬੂਥ ਦੇ ਅਧਾਰ ‘ਤੇ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ ਸੀ ਬੱਸਾਂ, ਰਹਿਣ ਲਈ ਏ ਸੀ ਕਮਰੇ, ਤਿੰਨ ਸਮੇਂ ਦਾ ਖਾਣਾ, ਚਾਹ ਅਤੇ ਸਨੈਕਸ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਹਰ ਬੱਸ ਵਿੱਚ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹੇਗੀ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਸੀਨੀਅਰ ਸਿਟੀਜ਼ਨਾਂ ਲਈ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਬਜ਼ੁਰਗਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਬਲਾਕ ਪ੍ਰਧਾਨ ਤਰਨਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਪਾਲ ਸਿੰਘ, ਗੱਜਣ ਸਿੰਘ, ਸਵਰਨ ਲਤਾ, ਸੋਨੀਆ, ਉਪਿੰਦਰ ਕੌਰ, ਹਰਵਿੰਦਰ ਕੌਰ, ਕੈਪਟਨ ਕਰਨੈਲ ਸਿੰਘ, ਬੱਸ ਗਾਈਡ ਸੁਖਪ੍ਰੀਤ ਸਿੰਘ, ਮੈਡਮ ਸਵਿਤਾ, ਸੁਖਚੈਨ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਵਿਕਰਮ ਸਿੰਘ ਸੰਧੂ ਸਮੇਤ ਹੋਰ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABpunjab newsWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
3 weeks ago
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 