• Latest
  • Trending
Latest Punjab News: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ – ਡਾ. ਬਲਜੀਤ ਕੌਰ

Latest Punjab News: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ – ਡਾ. ਬਲਜੀਤ ਕੌਰ

2 years ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

28 seconds ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

6 minutes ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

25 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ – ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

March 3, 2025
in ਖਬਰਾਂ, ਪੰਜਾਬ
Latest Punjab News: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ – ਡਾ. ਬਲਜੀਤ ਕੌਰ

Latest Punjab News: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ – ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 03 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।

—-

Tags: BREAKING NEWSBreaking news in PunjabiCabinet Minister Dr. Baljit KaurLatest Punjab newsPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

by Ankit
November 19, 2026
0

*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ*...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

by Ankit
November 19, 2026
0

  *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Most Popular

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
1 week ago
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 