• Latest
  • Trending
ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

2 years ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

5 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

6 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

8 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

8 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

8 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

8 hours ago
Hindi News
English News
Saturday, October 3, 2026
No Result
View All Result
22 °c
Chandigarh
27 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

October 1, 2024
in Punjab-Chandigarh
ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

Punjab news” ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦਾ ਮਾਮਲਾ

ਚੋਣ ਕਮਿਸ਼ਨ ਨੇ ਲਿਆ ਪੰਚਾਇਤੀ ਚੋਣਾਂ ਵਿੱਚ ਬੋਲੀ ਲਗਾਉਣ ਦੇ ਮਾਮਲੇ ਦਾ ਨੋਟਿਸ

ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਮੰਗੀ 24 ਘੰਟੇ ਦੇ ਅੰਦਰ ਰਿਪੋਰਟ

ਚੰਡੀਗੜ੍ਹ, 1 ਅਕਤੂਬਰ :( ਵਿਸ਼ਵ ਵਾਰਤਾ ) ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ।

Tags: LatestNewsPUNJABWWW.WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

by Ranjit Singh
7 days ago
0

Canada 'ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 