Latsest News : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਰਜਿਸਟਰਾਰ ਜਨਰਲ
ਪੜ੍ਹ ਲਓ ਕਿਸਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ, 3ਅਗਸਤ(ਵਿਸ਼ਵ ਵਾਰਤਾ) Latsest News : ਜ਼ਿਲ੍ਹਾ ਅਤੇ ਸੈਸ਼ਨ ਜੱਜ ਚੰਦਰ ਸ਼ੇਖਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਰਜਿਸਟਰਾਰ ਜਨਰਲ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























