• Latest
  • Trending
Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

2 years ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

34 minutes ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

1 hour ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

3 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

3 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

4 hours ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

4 hours ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

4 hours ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

6 hours ago
Hindi News
English News
Monday, August 3, 2026
No Result
View All Result
30 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

ਪੰਜਾਬ ਟੀਮ ਦੀ ਭੰਗੜੇ ਅਤੇ ਲੁੱਡੀ ਦੀ ਪੇਸ਼ਕਾਰੀ ਨੇ ਪੂਨੇ ਵਿੱਚ ਦਰਸ਼ਕ ਝੂਮਣ ਲਾਏ

September 10, 2024
in ਖਬਰਾਂ, ਪੰਜਾਬ
Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

ਪੰਜਾਬ ਟੀਮ ਦੀ ਭੰਗੜੇ ਅਤੇ ਲੁੱਡੀ ਦੀ ਪੇਸ਼ਕਾਰੀ ਨੇ ਪੂਨੇ ਵਿੱਚ ਦਰਸ਼ਕ ਝੂਮਣ ਲਾਏ

Lehragaga News: ਦੇਸ਼-ਪੱਧਰੀ ਸੱਭਿਆਚਾਰਕ 'ਯੁਵਕ-ਮੇਲੇ' 'ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ

ਲਹਿਰਾਗਾਗਾ, 10 ਸਤੰਬਰ (ਵਿਸ਼ਵ ਵਾਰਤਾ):- ਨੈਸ਼ਨਲ ਯੂਥ ਪ੍ਰੋਜੈਕਟ ਵੱਲੋਂ ਅਲੰਦੀ, ਪੂਨੇ (ਮਹਾਂਰਾਸ਼ਟਰ) ਵਿਖੇ ਕਰਵਾਏ ਗਏ ਚਾਰ ਰੋਜ਼ਾ ‘ਯੁਵਕ-ਮੇਲੇ’ ‘ਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੀ ਟੀਮ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਭੰਗੜੇ ਅਤੇ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ।

ਮਹਾਨ ਆਜ਼ਾਦੀ ਘੁਲਾਟੀਏ ਅਤੇ ਦੇਸ਼ ਭਰ ‘ਚ ਸ਼ਾਂਤੀ ਲਈ ਉਮਰ ਭਰ ਕਾਰਜਸ਼ੀਲ ਰਹੇ ਡਾ. ਐਸ ਐਨ ਸੂਬਾ ਰਾਓ ਵੱਲੋਂ ਸਥਾਪਿਤ ਸੰਸਥਾ ਵੱਲੋਂ ਕਰਵਾਏ ਇਸ ਸੱਭਿਆਚਾਰਕ ਯੁਵਕ ਮੇਲੇ ਦੌਰਾਨ 22 ਮੈਂਬਰੀ ਸੀਬਾ ਟੀਮ ਨੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਰਣਦੀਪ ਸੰਗਤਪੁਰਾ ਅਤੇ ਮੋਨਿਕਾ ਗਰਗ ਦੀ ਅਗਵਾਈ ‘ਚ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ।
ਨੌਜਵਾਨਾਂ ਅੰਦਰ ਲੀਡਰਸ਼ਿਪ, ਆਪਸੀ ਭਾਈਚਾਰਕ ਸਾਂਝ ਅਤੇ ਹਿੰਦੋਸਤਾਨ ਦੇ ਵਿਰਾਸਤੀ ਸੰਗੀਤ ਅਤੇ ਨਾਚਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦਾ ਉਪਰਾਲਾ ਕਾਮਯਾਬ ਰਿਹਾ। 23 ਰਾਜਾਂ ਤੋਂ ਆਏ ਨੌਜਵਾਨ ਪੰਜਾਬੀ ਬੱਚਿਆਂ ਤੋਂ ਪੰਜਾਬੀ ਨਾਚ ਸਿੱਖਦੇ ਰਹੇ।
ਇਸੇ ਦੌਰਾਨ ਭਖ਼ਦੇ ਮਸਲਿਆਂ ‘ਤੇ ਹੋਈ ‘ਯੂਥ-ਪਾਰਲੀਮੈਂਟ’ ਦੌਰਾਨ ਰਮਨਪ੍ਰੀਤ ਕੌਰ ਮੋਜੋਵਾਲ਼ ਨੇ ਆਪਣੇ ਵਿਚਾਰ ਪੇਸ਼ ਕੀਤੇ।

ਕੈਂਪ ਉਪਰੰਤ ਟੀਮ ਨੇ ਆਗਾ ਖ਼ਾਨ ਪੈਲੇਸ,
ਗੇਟ ਵੇਅ ਆਫ਼ ਇੰਡੀਆ, ਜੂਹੁ ਬੀਚ ਅਤੇ ਨਾਰੀਮਨ ਪੁਆਇੰਟ ਸਮੇਤ ਵੱਖ-ਵੱਖ ਰਮਣੀਕ ਥਾਵਾਂ ਵੇਖੀਆਂ।
ਨੈਸ਼ਨਲ ਯੂਥ ਪ੍ਰੋਜੈਕਟ ਦੇ ਟਰੱਸਟੀ ਰਣ ਸਿੰਘ ਪਰਮਾਰ, ਮਧੂ ਭਾਈ, ਵਿਨੈ ਕੁਮਾਰ, ਧਰਮਿੰਦਰ ਕੁਮਾਰ ਅਤੇ ਸਾਗਰ ਰੋਕੜੇ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਟੀਮ ਵਿੱਚ ਸ਼ਗਨਪ੍ਰੀਤ ਕੌਰ, ਖ਼ੁਸ਼ਪ੍ਰੀਤ ਕੌਰ, ਰਮਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਜਸਮਨਜੋਤ ਕੌਰ, ਅਮਰਜੀਤ ਕੌਰ, ਇਸ਼ਿਕਾ ਰਾਣੀ, ਇਸ਼ਿਕਾ ਗੁਪਤਾ, ਬਿਕਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਅਰਮਾਨਦੀਪ ਸਿੰਘ, ਹੁਸਨਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸਾਹਿਲਦੀਪ ਸਿੰਘ ਅਤੇ ਅਰਮਾਨ ਸਿੰਘ ਸ਼ਾਮਿਲ ਸਨ।

Tags: BREAKING NEWSBreaking news in PunjabiLatest Lehragaga NewsLatest Punjab newsLatest Punjab News in englishLatest Punjab news in PunjabiPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

by Jaspreet Kaur
August 3, 2026
0

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 'ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ ਨਵੀ ਦਿੱਲੀ, 3 ਅਗਸਤ 2026...

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

by Ankit
August 3, 2026
0

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ...

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

by Jaspreet Kaur
August 3, 2026
0

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 'ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ ਨਵੀ ਦਿੱਲੀ, 3 ਅਗਸਤ 2026...

Most Popular

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

by Ranjit Singh
3 weeks ago
0

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 