• Latest
  • Trending
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬ੍ਰਹਮਪੁਰਾ ਨੇ Punjab ਤੇ Chandigarh ਪੁਲਿਸ ਮੁਖੀਆਂ ਨੂੰ ਲਿਖਿਆ ਪੱਤਰ; ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬ੍ਰਹਮਪੁਰਾ ਨੇ Punjab ਤੇ Chandigarh ਪੁਲਿਸ ਮੁਖੀਆਂ ਨੂੰ ਲਿਖਿਆ ਪੱਤਰ; ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

1 year ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

13 minutes ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

27 minutes ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

2 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

2 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

4 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

4 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

4 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Hindi News
English News
Saturday, July 18, 2026
No Result
View All Result
39 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬ੍ਰਹਮਪੁਰਾ ਨੇ Punjab ਤੇ Chandigarh ਪੁਲਿਸ ਮੁਖੀਆਂ ਨੂੰ ਲਿਖਿਆ ਪੱਤਰ; ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

April 25, 2025
in ਖਬਰਾਂ, ਪੰਜਾਬ
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬ੍ਰਹਮਪੁਰਾ ਨੇ Punjab ਤੇ Chandigarh ਪੁਲਿਸ ਮੁਖੀਆਂ ਨੂੰ ਲਿਖਿਆ ਪੱਤਰ; ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

Oplus_16908288

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬ੍ਰਹਮਪੁਰਾ ਨੇ Punjab ਤੇ Chandigarh ਪੁਲਿਸ ਮੁਖੀਆਂ ਨੂੰ ਲਿਖਿਆ ਪੱਤਰ; ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

ਜੈਤੋ ,25 ਅਪ੍ਰੈਲ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਵਿੱਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਵੇਦਨਸ਼ੀਲ ਮੁੱਦੇ ‘ਤੇ ਕਾਰਵਾਈ ਕਰਦਿਆਂ, ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਯੂ.ਟੀ. ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਨੂੰ ਵੱਖ-ਵੱਖ ਪੱਤਰ ਲਿਖ ਕੇ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।
ਸ੍ਰ. ਬ੍ਰਹਮਪੁਰਾ ਨੇ ਆਪਣੇ ਪੱਤਰਾਂ ਰਾਹੀਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਅਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਅਤੇ ਮੰਦਭਾਗੀ ਘਟਨਾ ਨੂੰ ਉਨ੍ਹਾਂ ਦੇ ਧਰਮ ਜਾਂ ਮੂਲ ਨਾਲ ਜੋੜ ਕੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ।ਸ੍ਰ. ਬ੍ਰਹਮਪੁਰਾ ਨੇ ਦੋਵਾਂ ਪੁਲਿਸ ਮੁਖੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਡੀ ਗਿਣਤੀ ‘ਚ ਮੌਜੂਦ ਕਸ਼ਮੀਰੀ ਵਿਦਿਆਰਥੀਆਂ ਦੀ ਜਾਨ-ਮਾਲ ਦੀ ਰਾਖ਼ੀ ਲਈ ਫ਼ੌਰੀ ਤੌਰ ‘ਤੇ ਸਖ਼ਤ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜਿਹੜੇ ਸ਼ਰਾਰਤੀ ਅਨਸਰ ਜਾਣਬੁੱਝ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਉਨ੍ਹਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਮਿਸਾਲੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਕਾਇਮ ਰੱਖਿਆ ਜਾ ਸਕੇ।ਇਸੇ ਦੌਰਾਨ, ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਜਾਂ ਪ੍ਰੇਸ਼ਾਨੀ ਦੀ ਸਥਿਤੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਤੁਰੰਤ ਮਦਦ ਲਈ ਉਨ੍ਹਾਂ ਵੱਲੋਂ ਬੀਤੇ ਕੱਲ੍ਹ ਆਪਣੇ ਪੱਧਰ ‘ਤੇ ਇੱਕ ਹੈਲਪਲਾਈਨ ਨੰਬਰ 8810678310 ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਲੋੜਵੰਦ ਵਿਦਿਆਰਥੀ ਸਿੱਧਾ ਸੰਪਰਕ ਕਰ ਸਕਣ।

Tags: Breaking news in PunjabiChandigarhLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

by Ranjit Singh
July 18, 2026
0

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਭਾਰਤ ਨੇ ਸ਼ਨੀਵਾਰ...

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
July 18, 2026
0

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਹਾਦਸੇ 'ਚ ਜ਼ਿੰਦਾ ਹੀ ਸੜਿਆ ਨੌਜਵਾਨ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Most Popular

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

by Ranjit Singh
2 weeks ago
0

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ): ਭੂਟਾਨ ਆਪਣੀਆਂ ਈਂਧਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 