LIVE : ਅੰਮ੍ਰਿਤਸਰ ਵਿਖੇ ਸੁਰਜੀਤ ਪਾਤਰ ਯਾਦਗਾਰੀ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ; ਕਰ ਰਹੇ ਨੇ ਸੰਬੋਧਨ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪਹੁੰਚੇ ਹਨ। “ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਭਾਸ਼ਾ ਵਿਭਾਗ,ਪੰਜਾਬ ,ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਪਹਿਲਾ ਸੁਰਜੀਤ ਪਾਤਰ ਯਾਦਗਾਰੀ, ਭਾਸ਼ਣ ਸਮਾਰੋਹ-2025 ਅੱਜ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਨਵੈਂਸ਼ਨ ਸੈਂਟਰ ਵਿਖੇ ਕਰਵਾਇਆ ਜਾ ਰਿਹਾ ਹੈ।
PUNJAB : ਪਹਿਲਾ ਸੁਰਜੀਤ ਪਾਤਰ ਯਾਦਗਾਰੀ ਭਾਸ਼ਣ ਸਮਾਰੋਹ 14 ਜਨਵਰੀ ਨੂੰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/