• Latest
  • Trending
LIVE : ਆਪ੍ਰੇਸ਼ਨ ਸਿੰਦੂਰ ਸੰਬੰਧੀ ਭਾਰਤੀ ਫ਼ੌਜ ਦੀ ਪ੍ਰੈਸ ਕਾਨਫ਼ਰੰਸ ਜਾਰੀ

1 year ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

55 minutes ago
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1 hour ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

3 hours ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

4 hours ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

5 hours ago
ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, May 27, 2026
No Result
View All Result
39 °c
Chandigarh
37 ° Thu
32 ° Fri
29 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LIVE : ਆਪ੍ਰੇਸ਼ਨ ਸਿੰਦੂਰ ਸੰਬੰਧੀ ਭਾਰਤੀ ਫ਼ੌਜ ਦੀ ਪ੍ਰੈਸ ਕਾਨਫ਼ਰੰਸ ਜਾਰੀ

May 7, 2025
in ਖਬਰਾਂ
LIVE : ਆਪ੍ਰੇਸ਼ਨ ਸਿੰਦੂਰ ਸੰਬੰਧੀ ਭਾਰਤੀ ਫ਼ੌਜ ਦੀ ਪ੍ਰੈਸ ਕਾਨਫ਼ਰੰਸ ਜਾਰੀ

LIVE : ਆਪ੍ਰੇਸ਼ਨ ਸਿੰਦੂਰ ਸੰਬੰਧੀ ਭਾਰਤੀ ਫ਼ੌਜ ਦੀ ਪ੍ਰੈਸ ਕਾਨਫ਼ਰੰਸ ਜਾਰੀ

ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) LIVE : ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।

LIVE

ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤੀ ਫੌਜ ਨੇ ਕਿਹਾ ਕਿ ਪਾਕਿਸਤਾਨੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਅੱਤਵਾਦੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭਾਰਤੀ ਫੌਜ ਵੱਲੋਂ ਇਸ ਵੇਲੇ ਆਪ੍ਰੇਸ਼ਨ ਸਿੰਦੂਰ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਹ ਕਾਨਫਰੰਸ ਸ਼ਾਸਤਰੀ ਭਵਨ ਨਵੀਂ ਦਿੱਲੀ ਵਿਖੇ ਜਾਰੀ ਹੈ।ਪ੍ਰੈਸ ਕਾਨਫਰੰਸ ਤੋਂ ਪਹਿਲਾਂ, ਹਵਾਈ ਹਮਲੇ ਦਾ 2 ਮਿੰਟ ਦਾ ਵੀਡੀਓ ਚਲਾਇਆ ਗਿਆ।

ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਹਵਾਈ ਸੈਨਾ ਅਤੇ ਫੌਜ ਦੀ ਇੱਕ ਮੁਸਲਿਮ ਅਤੇ ਇੱਕ ਹਿੰਦੂ ਮਹਿਲਾ ਅਧਿਕਾਰੀ ਫੌਜ ਦੀ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਹਨ। ਫੌਜ ਦੀ ਲੈਫਟੀਨੈਂਟ ਕਰਨਲ ਸੋਫੀਆ ਕੁਰੈਸ਼ੀ ਅਤੇ ਹਵਾਈ ਸੈਨਾ ਤੋਂ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabilivepunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

by Ankit
May 27, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ...

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
May 27, 2026
0

  14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਮਈ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 27, 2026
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ    ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

by Ankit
May 27, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ...

Most Popular

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

by Ankit
4 weeks ago
0

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 