LIVE : ਪੰਜਾਬ ਕੈਬਨਿਟ ਦੀ ਮੀਟਿੰਗ ਖਤਮ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਸੰਸਦ ਮੈਂਬਰ ਸੰਜੀਵ ਅਰੋੜਾ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਕਰ ਰਹੇ ਨੇ ਸੰਬੋਧਨ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) LIVE : ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਸਦ ਮੈਂਬਰ ਸੰਜੀਵ ਅਰੋੜਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/