LIVE : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ
ਚੰਡੀਗੜ੍ਹ, 24ਫਰਵਰੀ(ਵਿਸ਼ਵ ਵਾਰਤਾ) LIVE :ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ, ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/