ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ) LIVE : ਅੱਜ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਹੋਈ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ।
ਮੀਟਿੰਗ ਤੋਂ ਬਾਅਦ ਹੁਣ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/