https://www.youtube.com/watch?v=tuJZwWvvIK0&pp=0AUB
ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) LIVE : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਇਆ ਹੈ ਜੋਕਿ 28 ਮਾਰਚ ਤੱਕ ਚੱਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/