• Latest
  • Trending
ਜ਼ਿਲ੍ਹੇ ਵਿੱਚ ਕੌਮੀ Lok Adalat ਦੌਰਾਨ 23412 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਜ਼ਿਲ੍ਹੇ ਵਿੱਚ ਕੌਮੀ Lok Adalat ਦੌਰਾਨ 23412 ਕੇਸਾਂ ਦਾ ਕੀਤਾ ਗਿਆ ਨਿਪਟਾਰਾ

3 months ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

8 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

52 minutes ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

60 minutes ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

1 hour ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

1 hour ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

3 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

5 hours ago
Hindi News
English News
Thursday, June 25, 2026
No Result
View All Result
36 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਵਿੱਚ ਕੌਮੀ Lok Adalat ਦੌਰਾਨ 23412 ਕੇਸਾਂ ਦਾ ਕੀਤਾ ਗਿਆ ਨਿਪਟਾਰਾ

March 14, 2026
in ਖਬਰਾਂ, ਪੰਜਾਬ
ਜ਼ਿਲ੍ਹੇ ਵਿੱਚ ਕੌਮੀ Lok Adalat ਦੌਰਾਨ 23412 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਜ਼ਿਲ੍ਹੇ ਵਿੱਚ ਕੌਮੀ Lok Adalat ਦੌਰਾਨ 23412 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ (ਸਤੀਸ਼ ਕੁਮਾਰ ਪੱਪੀ);- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਜਸਟਿਸ ਸ੍ਰੀ ਅ਼ਸਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਮਹਾਂਬੀਰ ਸਿੰਘ ਸਿੰਧੂ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦੌਰਾਨ ਕੁੱਲ 24992 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 23412 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 167,75,30,429/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।

ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।

ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਵਿੱਚ 16 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਹਰਦੀਪ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਪ੍ਰਸ਼ਾਂਤ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਮਨਪ੍ਰੀਤ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਨੀਸ਼ ਗੋਇਲ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਮੇਘਾ ਧਾਲੀਵਾਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸਿ਼ਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਤਹਿਸੀਲਦਾਰ, ਐਸ.ਏ.ਐਸ. ਨਗਰ, ਨਾਇਬ ਤਹਿਸੀਲਦਾਰ ਬਨੂੜ ਅਤੇ ਪ੍ਰਜਾਈਡਿੰਗ ਅਫਸਰ, ਜਿਲ੍ਹਾ ਕੰਜਿ਼ਊਮਰ ਕਮਿਸ਼ਨ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 6 ਬੈਂਚ, ਸ੍ਰੀਮਤੀ ਗੁਰਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਨੰਦਿਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਰੇਨਿਕਾ ਗੇਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਜੈਸਮੀਨ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ. ਅਤੇ ਸ੍ਰੀ ਸੁਮਿਤ ਢਿੱਲੋਂ, ਤਹਿਸੀਲਦਾਰ, ਡੇਰਾਬੱਸੀ ਖਰੜ ਵਿਖੇ 5 ਬੈਂਚ ਸ੍ਰੀ ਹਸਨਦੀਪ ਸਿੰਘ ਬਾਜਵਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਸ਼ਵੇਤਾ ਦਾਸ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ ਮੈਇਤਰੀ ਕੱਕੜ, ਸਿਵਲ ਜੱਜ (ਜੂਨੀਅਰ ਡਵੀਜ਼ਨ), ਨਾਇਬ ਤਹਿਸੀਲਦਾਰ, ਖਰੜ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 24992 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 23412 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 167,75,30,429/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Tags: BREAKING NEWSBreaking news in PunjabiLok Adalatpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Most Popular

FIH Nations Cup: ਭਾਰਤ ਸੈਮੀਫਾਈਨਲ ਵਿੱਚ ਪਹੁੰਚਿਆ, ਜਾਪਾਨ ਨੂੰ ਹਰਾਇਆ

FIH Nations Cup: ਭਾਰਤ ਸੈਮੀਫਾਈਨਲ ਵਿੱਚ ਪਹੁੰਚਿਆ, ਜਾਪਾਨ ਨੂੰ ਹਰਾਇਆ

by Ranjit Singh
1 week ago
0

FIH Nations Cup: ਭਾਰਤ ਸੈਮੀਫਾਈਨਲ ਵਿੱਚ ਪਹੁੰਚਿਆ, ਜਾਪਾਨ ਨੂੰ ਹਰਾਇਆ - ਭਾਰਤੀ ਮਹਿਲਾ ਹਾਕੀ ਟੀਮ FIH ਪ੍ਰੋ ਲੀਗ ਵਿੱਚ ਜਗ੍ਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 