• Latest
  • Trending
ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

59 minutes ago
ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

45 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

57 minutes ago
ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

58 minutes ago
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

1 hour ago
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਨਵ-ਨਿਯੁਕਤ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Hindi News
English News
Wednesday, May 6, 2026
No Result
View All Result
33 °c
Chandigarh
29 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

May 6, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ (ਸਤੀਸ਼ ਕੁਮਾਰ ਪੱਪੀ);- ‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ “ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ” ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਸੀ.ਜੇ.ਐਮ-ਕਮ-ਸਕੱਤਰ ਸ੍ਰੀਮਤੀ ਮੇਘਾ ਧਾਲੀਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਸਹਿਮਤੀ-ਅਧਾਰਿਤ ਨਿਪਟਾਰੇ ਦੀਆਂ ਵਿਧੀਆਂ ਰਾਹੀਂ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਸੁਖਾਵੇਂ ਨਿਪਟਾਰੇ ਦੀ ਸਹੂਲਤ ਦੇਣ ਦਾ ਉਦੇਸ਼ ਰੱਖਦੀ ਹੈ। 
ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਸਰੀਰਿਕ ਤੌਰ ‘ਤੇ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ https://forms.gle/jqxefqF4BCWzukoP6 ਵਿੱਚ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਦਰਜ ਕਰਵਾ ਸਕਦੇ ਹਨ। 
ਇਸ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਦੇ ਸਕੱਤਰ ਵੱਲੋਂ ਸਾਰੇ ਵਕੀਲਾਂ ਅਤੇ ਧਿਰਾਂ ਨੂੰ ਇਸ ਪਹਿਲਕਦਮੀ ਤਹਿਤ ਵਿਵਾਦਾਂ ਦੇ ਪ੍ਰਭਾਵੀ ਨਿਪਟਾਰੇ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ (ਵਾਰ ਰੂਮ) ਇੰਚਾਰਜ – ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ 011-23112428, 011-23112528 ‘ਤੇ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

by Navjot
May 6, 2026
0

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ   ਚੰਡੀਗੜ੍ਹ, 6 ਮਈ(ਵਿਸ਼ਵ ਵਾਰਤਾ) ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ...

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

by Ankit
May 6, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

by Navjot
May 6, 2026
0

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; 'ਵੰਦੇ ਮਾਤਰਮ' ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ...

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

by Ankit
May 6, 2026
0

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ ਇੰਡੀਅਨ ਰੈੱਡ ਕਰਾਸ ਸੁਸਾਇਟੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

by Navjot
May 6, 2026
0

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ   ਚੰਡੀਗੜ੍ਹ, 6 ਮਈ(ਵਿਸ਼ਵ ਵਾਰਤਾ) ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 