• Latest
  • Trending
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ 

2 years ago
Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

4 minutes ago
Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

9 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

11 hours ago
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

12 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

14 hours ago
Hindi News
English News
Saturday, September 19, 2026
No Result
View All Result
24 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ 

May 2, 2024
in Politics, ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ, ਲੋਕ ਸਭਾ ਚੋਣਾਂ 2024
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ 
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ 

ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ) ਨੇ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Elections 2024) ਲਈ ਛੇ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ| ਪਾਰਟੀ ਨੇ ਗੋਂਡਾ ਲੋਕ ਸਭਾ ਸੀਟ ਤੋਂ ਸੌਰਭ ਮਿਸ਼ਰਾ ਅਤੇ ਡੁਮਰੀਆਗੰਜ ਸੀਟ ਤੋਂ ਮੁਹੰਮਦ ਨਦੀਮ ਮਿਸ਼ਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕੈਸਰਗੰਜ ਲੋਕ ਸਭਾ ਸੀਟ ‘ਤੇ ਬਸਪਾ ਉਮੀਦਵਾਰ ਨਰਿੰਦਰ ਪਾਂਡੇ ਹੋਣਗੇ ਜਦਕਿ ਸੰਤ ਕਬੀਰ ਨਗਰ ਤੋਂ ਨਦੀਮ ਅਸ਼ਰਫ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ। ਬਸਪਾ ਨੇ ਬਾਰਾਬੰਕੀ ਲੋਕ ਸਭਾ ਸੀਟ ਤੋਂ ਸ਼ਿਵ ਕੁਮਾਰ ਡੋਹਰੇ ਅਤੇ ਆਜ਼ਮਗੜ੍ਹ ਤੋਂ ਮਸ਼ੂਰ ਅਹਿਮਦ ਨੂੰ ਉਮੀਦਵਾਰ ਬਣਾਇਆ ਹੈ। ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ ਬਸਪਾ ਨੇ 50 ਦੇ ਕਰੀਬ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹਾਲਾਂਕਿ ਪਾਰਟੀ ਨੇ ਸੂਬੇ ਦੀਆਂ ਇਕ ਦਰਜਨ ਤੋਂ ਵੱਧ ਸੀਟਾਂ ‘ਤੇ ਉਮੀਦਵਾਰ ਬਦਲੇ ਹਨ।

ਉੱਤਰ ਪ੍ਰਦੇਸ਼, ਜੋ ਸੰਸਦ ਵਿੱਚ ਸਭ ਤੋਂ ਵੱਧ 80 ਸੰਸਦ ਮੈਂਬਰ ਭੇਜਦਾ ਹੈ, ਸਾਰੇ ਸੱਤ ਪੜਾਵਾਂ ਵਿੱਚ ਵੋਟਿੰਗ ਕਰ ਰਿਹਾ ਹੈ। ਪਹਿਲੇ ਅਤੇ ਦੂਜੇ ਪੜਾਅ ਲਈ ਵੋਟਿੰਗ ਪੂਰੀ ਹੋ ਚੁੱਕੀ ਹੈ ਅਤੇ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ ਹੈ।

Also Read – https://wishavwarta.in/

Tags: announced candidatesBahujan Samaj PartyLOK SABHA ELECTIONSUTTAR PRADESH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

by Ranjit Singh
September 19, 2026
0

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ ਚੰਡੀਗੜ੍ਹ 19 ਸਤੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ)...

Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 19-09-2026 |...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

by Ranjit Singh
September 19, 2026
0

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ ਚੰਡੀਗੜ੍ਹ 19 ਸਤੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ)...

Most Popular

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
4 weeks ago
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 