• Latest
  • Trending
London ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਾਪਰੀ ਵੱਡੀ ਘਟਨਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

3 hours ago
ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

4 hours ago
​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

Hindi News
English News
Wednesday, July 22, 2026
No Result
View All Result
29 °c
Chandigarh
31 ° Thu
30 ° Fri
30 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

London ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਾਪਰੀ ਵੱਡੀ ਘਟਨਾ

Luxury ਗੱਡੀ ਦੇ ਸ਼ੀਸ਼ੇ ਤੋੜ ਚੋਰਾਂ ਨੇ ਮਹਿੰਗੇ ਬੈਗ ਕੀਤੇ ਚੋਰੀ

June 6, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਫ਼ਿਲਮੀ
London ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਾਪਰੀ ਵੱਡੀ ਘਟਨਾ

London ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਾਪਰੀ ਵੱਡੀ ਘਟਨਾ

Luxury ਗੱਡੀ ਦੇ ਸ਼ੀਸ਼ੇ ਤੋੜ ਚੋਰਾਂ ਨੇ ਮਹਿੰਗੇ ਬੈਗ ਕੀਤੇ ਚੋਰੀ

ਭਾਵੁਕ ਹੁੰਦਿਆਂ ਗਾਇਕਾਂ ਨੇ ਕਿਹਾ – “ਮੈਂ ਆਪਣੀ ਮਿਹਨਤ…..”

ਇੰਗਲੈਂਡ, 6 ਜੂਨ (ਵਿਸ਼ਵ ਵਾਰਤਾ): ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਲੰਡਨ (London) ‘ਚ ਵੱਡੀ ਘਟਨਾ ਵਾਪਰੀ ਹੈ। ਚੋਰਾਂ ਵਲੋਂ ਸੁਨੰਦਾ ਸ਼ਰਮਾ ਦੀ ਜੈਗੁਆਰ ਗੱਡੀ ਦੀ ਲੰਡਨ ਵਿੱਚ ਭੰਨਤੋੜ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਚੋਰਾਂ ਨੇ ਕਾਰ ਦੀ ਪਿਛਲੀ ਖਿੜਕੀ ਤੋੜ ਕੇ ਮਹਿੰਗੇ ਬੈਗ ਅਤੇ ਬ੍ਰੀਫਕੇਸ ਚੋਰੀ ਕਰ ਲਏ। ਸੁਨੰਦਾ ਨੇ ਖੁਦ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਗਾਇਕਾ ਸੁਨੰਦਾ ਸ਼ਰਮਾ ਨੇ ਕਾਰ ਦੇ ਕੋਲ ਖੜ੍ਹੀ ਹੋ ਕੇ ਕਿਹਾ ਕਿ ਮੈਂ ਇਸ ਸਮੇਂ ਲੰਡਨ ਵਿੱਚ ਹਾਂ ਅਤੇ ਮੇਰੀ ਕਾਰ ਦੀ ਇਹ ਹਾਲਤ ਹੈ। ਲੰਡਨ ਵਿੱਚ ਬਦਮਾਸ਼ਾਂ ਨੇ ਮੇਰੀ ਗੱਡੀ ਦੇ ਸ਼ੀਸ਼ੇ ਤੋੜ ਕੇ ਮੇਰੇ ਬੈਗ ਚੋਰੀ ਕਰ ਲਏ ਹਨ। ਉਸਨੇ ਕਿਹਾ ਕਿ ਇਹ ਮਿਹਨਤ ਨਾਲ ਕਮਾਏ ਪੈਸਿਆਂ ਨਾਲ ਖਰੀਦੇ ਗਏ ਦੋ ਕੀਮਤੀ LV ਬੈਗ, ਇੱਕ ਬ੍ਰੀਫਕੇਸ ਅਤੇ ਇੱਕ LV ਹੈਂਡਬੈਗ ਚੋਰੀ ਹੋਏ ਹਨ। ਦੋਵੇਂ ਬੈਗ ਮੇਰੇ ਮਨਪਸੰਦ ਸਨ। ਉਨ੍ਹਾਂ ਨੇ ਮੇਰੀ ਕਾਰ ਦਾ ਕੀ ਕੀਤਾ? ਮੇਰਾ ਬਹੁਤ ਚਲਾ ਗਿਆ ਹੈ।

Tags: Breaking news in PunjabiLatest News In PunjabiLONDONpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 22, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
July 22, 2026
0

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ    ਨਵੀਂ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ)...

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

by Navjot
July 22, 2026
0

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ ਨਾਰੋਕ (ਕੀਨੀਆ), 22 ਜੁਲਾਈ (ਵਿਸ਼ਵ ਵਾਰਤਾ) ਦੱਖਣ-ਪੱਛਮੀ ਕੀਨੀਆ...

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

by Navjot
July 22, 2026
0

ਐਕਸ਼ਨ ਡਰਾਮਾ ਫਿਲਮ 'Maremma' ਸਤੰਬਰ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਮੰਚਲਾ ਨਾਗਰਾਜ ਦੀ ਤੀਬਰ ਪੇਂਡੂ ਐਕਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 22, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
3 weeks ago
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 