• Latest
  • Trending
LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

May 3, 2026
in ਅੰਤਰਰਾਸ਼ਟਰੀ, ਖਬਰਾਂ
LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

ਨਵੀ ਦਿੱਲੀ, 3 ਮਈ 2026 (ਵਿਸ਼ਵ ਵਾਰਤਾ)– ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਦੇ ਵਿਚਕਾਰ, ਭਾਰਤ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ। ਭਾਰਤ ਲਈ ਗੈਸ ਲੈ ਕੇ ਆ ਰਿਹਾ ਜਹਾਜ਼ MT ਸਰਵ ਸ਼ਕਤੀ ਸਮੁੰਦਰੀ ਰਸਤੇ ਸਟ੍ਰੇਟ ਆਫ਼ ਹੋਰਮੁਜ਼ (ਹੋਰਮੁਜ਼ ਜਲਡਮਰੂ) ਨੂੰ ਪਾਰ ਕਰ ਗਿਆ ਹੈ। ਇਹ ਜਹਾਜ਼ ਮਾਰਸ਼ਲ ਟਾਪੂ (Marshall Islands) ਦੇ ਨਾਂ ‘ਤੇ ਰਜਿਸਟਰਡ ਹੈ। ਸਰਕਾਰ ਅਨੁਸਾਰ, ਜਹਾਜ਼ 13 ਮਈ ਨੂੰ ਵਿਸ਼ਾਖਾਪੱਟਨਮ ਪਹੁੰਚ ਜਾਵੇਗਾ। ਮਤਲਬ, ਭਾਰਤ ਨੂੰ ਲੋੜੀਂਦੀ ਗੈਸ ਬਿਨਾਂ ਕਿਸੇ ਰੁਕਾਵਟ ਦੇ ਮਿਲ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿੱਚ ਕਰੀਬ 46 ਹਜ਼ਾਰ ਮੀਟ੍ਰਿਕ ਟਨ LPG ਭਰੀ ਹੋਈ ਹੈ। ਜਹਾਜ਼ ‘ਤੇ ਕੁੱਲ 20 ਲੋਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 18 ਭਾਰਤੀ ਹਨ। ਮਿਡਲ ਈਸਟ ਦੇ ਤਣਾਅ ਅਤੇ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਰੁਕਾਵਟ ਨੂੰ ਲੈ ਕੇ ਸਰਕਾਰ ਨੇ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਦੱਸਿਆ ਕਿ ਉੱਥੇ ਮੌਜੂਦ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ। ਪਿਛਲੇ 24 ਘੰਟਿਆਂ ਵਿੱਚ ਕਿਸੇ ਵੀ ਭਾਰਤੀ ਜਹਾਜ਼ ਨਾਲ ਕੋਈ ਘਟਨਾ ਨਹੀਂ ਵਾਪਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 