• Latest
  • Trending
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

1 hour ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

18 minutes ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

20 minutes ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

39 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

1 hour ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

4 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

5 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

August 30, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ‘ਚ ਐਤਵਾਰ ਨੂੰ ਐਲ.ਪੀ.ਜੀ. (LPG) ਸਿਲੰਡਰ ਧਮਾਕਾ ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਹ ਧਮਾਕਾ ਵਿਵੇਕ ਵਿਹਾਰ ਥਾਣੇ ਦੇ ਪਿੱਛੇ ਸਥਿਤ ਝੁੱਗੀ ਨੰਬਰ-11 ਵਿੱਚ ਹੋਇਆ। ਹਾਦਸੇ ਵਿੱਚ ਪਤੀ-ਪਤਨੀ ਗੰਭੀਰ ਰੂਪ ਵਿੱਚ ਝੁਲਸ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ, ਝੁੱਗੀ ਵਿੱਚ ਰੱਖਿਆ ਛੋਟਾ ਐਲ.ਪੀ.ਜੀ. ਸਿਲੰਡਰ ਅਚਾਨਕ ਫਟ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਹਾਦਸੇ ਵਿੱਚ 35 ਸਾਲਾ ਅਨਿਲ ਦਾਸ ਅਤੇ ਉਨ੍ਹਾਂ ਦੀ 30 ਸਾਲਾ ਪਤਨੀ ਖੁਸ਼ਬੂ ਗੰਭੀਰ ਰੂਪ ਵਿੱਚ ਝੁਲਸ ਗਏ।

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਦਿੱਤੀ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਰਾਜੀਵ ਗਾਂਧੀ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅਨਿਲ ਦਾਸ ਅਤੇ ਉਨ੍ਹਾਂ ਦੀ ਪਤਨੀ ਖੁਸ਼ਬੂ ਲਗਭਗ 60 ਫ਼ੀਸਦੀ ਤੱਕ ਝੁਲਸ ਗਏ ਹਨ। ਹਸਪਤਾਲ ਵਿੱਚ ਦੋਵਾਂ ਦਾ ਇਲਾਜ ਜਾਰੀ ਹੈ।ਫਿਲਹਾਲ ਐਲ.ਪੀ.ਜੀ. ਸਿਲੰਡਰ ਵਿੱਚ ਧਮਾਕਾ ਕਿਸ ਵਜ੍ਹਾ ਕਰਕੇ ਹੋਇਆ, ਇਸ ਦੀ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਤੇ ਸਬੰਧਤ ਵਿਭਾਗ ਦੀ ਟੀਮ ਹਾਦਸੇ ਦੇ ਕਾਰਨਾਂ ਦੀ ਚਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

by Jaspreet Kaur
August 30, 2026
0

Women's Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ 'ਚ ਬਣਾਈਆਂ 64 ਦੌੜਾਂ - ਜਾਣੋ, ਭਾਰਤ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ):...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

by Jaspreet Kaur
August 30, 2026
0

Women's Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ 'ਚ ਬਣਾਈਆਂ 64 ਦੌੜਾਂ - ਜਾਣੋ, ਭਾਰਤ ਨੇ...

Most Popular

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
1 month ago
0

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਬਠਿੰਡਾ ਰੇਲਵੇ ਸਟੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 