• Latest
  • Trending
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

4 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

2 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

3 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

4 hours ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

Hindi News
English News
Wednesday, May 13, 2026
No Result
View All Result
31 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

April 18, 2026
in ਖਬਰਾਂ, ਪੰਜਾਬ, ਰਾਸ਼ਟਰੀ
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

– ਜਾਣੋ ਤਾਜ਼ਾ ਦਰਾਂ

ਨਵੀ ਦਿੱਲੀ, 18 ਅਪ੍ਰੈਲ (ਵਿਸ਼ਵ ਵਾਰਤਾ) – ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਅੱਜ ਸ਼ਨੀਵਾਰ ਨੂੰ ਐਲਪੀਜੀ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੁਰਾਣੀਆਂ ਕੀਮਤਾਂ ਬਰਕਰਾਰ ਹਨ। ਆਖ਼ਰੀ ਵਾਰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 7 ਮਾਰਚ ਨੂੰ ਵਾਧਾ ਹੋਇਆ ਸੀ, ਉਸ ਤੋਂ ਬਾਅਦ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਇਰਾਨ – ਇਜ਼ਰਾਈਲ ਜੰਗ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਇਜ਼ਾਫਾ ਕੀਤਾ ਸੀ। ਸਰਕਾਰ ਨੇ ਮਾਰਚ ਦੇ ਮਹੀਨੇ ਵਿੱਚ 14.2 ਕਿਲੋਗ੍ਰਾਮ ਵਾਲੇ ਘਰੇਲੂ ਐਲਪੀਜੀ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਵਾਧਾ ਕੀਤਾ ਸੀ। ਉਸ ਤੋਂ ਬਾਅਦ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ । ਹਾਲਾਂਕਿ, ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਉਦੋਂ ਤੋਂ ਦੋ ਵਾਰ ਵਾਧਾ ਹੋ ਚੁੱਕਾ ਹੈ। 19 ਕਿਲੋਗ੍ਰਾਮ ਵਾਲੇ ਸਿਲੰਡਰ ਦਾ ਰੇਟ ਜੰਗ ਸ਼ੁਰੂ ਹੋਣ ਤੋਂ ਬਾਅਦ ਮਾਰਚ ਵਿੱਚ 144 ਰੁਪਏ ਅਤੇ ਫਿਰ ਅਪ੍ਰੈਲ ਵਿੱਚ 205 ਰੁਪਏ ਤੱਕ ਵਧਾ ਦਿੱਤਾ ਗਿਆ ਸੀ।

ਘਰੇਲੂ LPG ਸਿਲੰਡਰ ਦੀਆਂ ਕੀਮਤਾਂ –

ਮੁੰਬਈ: 912.50 ਰੁਪਏ
ਚੇਨਈ: 928.50 ਰੁਪਏ
ਗੁਰੂਗ੍ਰਾਮ: 921.50 ਰੁਪਏ
ਨੋਇਡਾ: 910.50 ਰੁਪਏ
ਬੈਂਗਲੁਰੂ: 912.50 ਰੁਪਏ
ਭੁਵਨੇਸ਼ਵਰ: 939 ਰੁਪਏ
ਹੈਦਰਾਬਾਦ: 965 ਰੁਪਏ
ਜੈਪੁਰ: 916.50 ਰੁਪਏ
ਲਖਨਊ: 950.50 ਰੁਪਏ
ਦਿੱਲੀ : 913.50 ਰੁਪਏ

ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਅੱਜ ਦੀਆਂ ਕੀਮਤਾਂ :

ਨਵੀਂ ਦਿੱਲੀ: 2078.50 ਰੁਪਏ
ਕੋਲਕਾਤਾ: 2208.50 ਰੁਪਏ
ਮੁੰਬਈ: 2031 ਰੁਪਏ
ਚੇਨਈ: 2246.50 ਰੁਪਏ
ਗੁਰੂਗ੍ਰਾਮ: 2096.50 ਰੁਪਏ
ਨੋਇਡਾ: 2078.50 ਰੁਪਏ
ਬੈਂਗਲੁਰੂ: 2161 ਰੁਪਏ
ਭੁਵਨੇਸ਼ਵਰ: 2245 ਰੁਪਏ
ਚੰਡੀਗੜ੍ਹ: 2099.50 ਰੁਪਏ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

Most Popular

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

1 week ago
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 