• Latest
  • Trending
LPG Tanker Blast: ਕੈਬਨਿਟ ਮੰਤਰੀ ਡਾ. ਰਵਜੋਤ, MP ਚੱਬੇਵਾਲ ਅਤੇ MLA ਜਿੰਪਾ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

LPG Tanker Blast: ਕੈਬਨਿਟ ਮੰਤਰੀ ਡਾ. ਰਵਜੋਤ, MP ਚੱਬੇਵਾਲ ਅਤੇ MLA ਜਿੰਪਾ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

1 year ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

7 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LPG Tanker Blast: ਕੈਬਨਿਟ ਮੰਤਰੀ ਡਾ. ਰਵਜੋਤ, MP ਚੱਬੇਵਾਲ ਅਤੇ MLA ਜਿੰਪਾ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

August 23, 2025
in ਖਬਰਾਂ, ਪੰਜਾਬ
LPG Tanker Blast: ਕੈਬਨਿਟ ਮੰਤਰੀ ਡਾ. ਰਵਜੋਤ, MP ਚੱਬੇਵਾਲ ਅਤੇ MLA ਜਿੰਪਾ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

LPG Tanker Blast

LPG Tanker Blast: ਕੈਬਨਿਟ ਮੰਤਰੀ ਡਾ. ਰਵਜੋਤ, MP ਚੱਬੇਵਾਲ ਅਤੇ MLA ਜਿੰਪਾ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

– ਇਲਾਜ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
– ਮੰਡਿਆਲਾ ਹਾਦਸੇ ਵਿਚ ਹੋਏ ਨੁਕਸਾਨ ਦਾ ਮੁਆਵਜ਼ਾ ਜਲਦੀ ਹੀ ਯਕੀਨੀ ਬਣਾਇਆ ਜਾਵੇਗਾ : ਸੰਸਦ ਮੈਂਬਰ ਡਾ. ਚੱਬੇਵਾਲ
– ਰਾਜ ਸਰਕਾਰ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੀ ਹੈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 23 ਅਗਸਤ 2025 (ਵਿਸ਼ਵ ਵਾਰਤਾ) – ਬੀਤੀ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਪਿੰਡ ਮੰਡਿਆਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ (LPG Tanker Blast) ਅਤੇ ਉਸ ਤੋਂ ਬਾਅਦ ਐਲ.ਪੀ.ਜੀ ਟੈਂਕਰ ਦੇ ਧਮਾਕੇ ਵਿਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੁਖਦਾਈ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸ਼ਨੀਵਾਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਹਾਦਸਾ (LPG Tanker Blast) ਬਹੁਤ ਦਰਦਨਾਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੱਲ੍ਹ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਉਨ੍ਹਾਂ ਹਸਪਤਾਲ ਵਿਚ ਡਾਕਟਰੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

LPG Tanker Blast
LPG Tanker Blast

ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰ ਅਤੇ ਸਟਾਫ਼ ਪੂਰੀ ਤਨਦੇਹੀ ਨਾਲ ਜ਼ਖਮੀਆਂ ਦੇ ਇਲਾਜ ਵਿਚ ਲੱਗੇ ਹੋਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ। ਇਸ ਦੇ ਨਾਲ ਹੀ, ਹਾਦਸੇ ਵਿਚ ਜਿਨ੍ਹਾਂ ਪਰਿਵਾਰਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਲਈ ਢੁਕਵਾਂ ਮੁਆਵਜ਼ਾ ਵੀ ਯਕੀਨੀ ਬਣਾਇਆ ਜਾਵੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਲੋਕਾਂ ਦੇ ਦੁੱਖ ਅਤੇ ਦਰਦ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸੰਵੇਦਨਸ਼ੀਲਤਾ ਅਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਹਰ ਤਰ੍ਹਾਂ ਦੀ ਮਦਦ ਮਿਲ ਸਕੇ।

ਤਿੰਨੋਂ ਜਨ ਪ੍ਰਤੀਨਿਧੀਆਂ ਨੇ ਜ਼ਖਮੀਆਂ (LPG Tanker Blast) ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਇਲਾਜ ਵਿਚ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਡਾ. ਕੁਲਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiLPG Tanker Blastpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

Most Popular

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

by Jaspreet Kaur
3 weeks ago
0

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ ਨਵੀ ਦਿੱਲੀ, 19 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 