• Latest
  • Trending
Ludhiana ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ ‘ਚ ਜੁਟੀ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

46 minutes ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

51 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

55 minutes ago
ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

1 hour ago
G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

3 hours ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

4 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ ‘ਚ ਜੁਟੀ

October 5, 2024
in ਖਬਰਾਂ, ਪੰਜਾਬ, ਲੁਧਿਆਣਾ
Ludhiana ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ ‘ਚ ਜੁਟੀ

Ludhiana ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ) Ludhiana ਵਿੱਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਜਾਣਕਾਰੀ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ ਦੇ ਆਧਾਰ ‘ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Tags: Bomb ThreatBreaking news in PunjabiLatest News In Punjabiludhianapunjab newsPunjab news in PunjabiSCHOOLtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
June 16, 2026
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

by Ankit
June 16, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, 'ਆਪ' ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ...

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

by Ankit
June 16, 2026
0

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ — ਡੀਜੀਪੀ ਗੌਰਵ ਯਾਦਵ ਨੇ ਤਪਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 